09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਆਪ ਆਗੂ । ਜੋਬਨ ਰੰਧਾਵਾ ਦੇ ਹਲਕਾ ਇੰਚਾਰਜ ਲੱਗਣ ਨਾਲ ‘ਆਪ’ ਵਰਕਰਾਂ ’ਚ ਖੁਸ਼ੀ ਦੀ ਲਹਿਰ- ਆਗੂ

ਧਿਆਨਪੁਰ, 8 ਅਗਸਤ (ਕੁਲਦੀਪ ਸਿੰਘ ਸੋਨੂੰ)-ਆਮ ਆਦਮੀ ਪਾਰਟੀ ਵਲੋਂ ਜੋਬਨਜੀਤ ਸਿੰਘ ਰੰਧਾਵਾ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਨਿਯੁਕਤ ਕਰਨ ਨਾਲ ਵਰਕਰਾਂ ’ਚ ਖੁਸ਼ੀ ਪਾਈ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਬਲਾਕ ਸੰਮਤੀ ਮੈਂਬਰ ਕਰਨ ਬਾਠ, ਬਲਵਿੰਦਰ ਸਿੰਘ ਸਰਪੰਚ ਮਲਕਵਾਲ, ਸਰਪੰਚ ਬਲਵਿੰਦਰ ਸਿੰਘ ਉਗਰੇਵਾਲ, ਸਰਪੰਚ ਗੁਰਸੇਵਕ ਸਿੰਘ ਅਕਰਪੁਰਾ, ਸਰਪੰਚ ਗੁਰਪ੍ਰੀਤ ਸਿੰਘ ਡਾਲੇਚੱਕ, ਸਰਪੰਚ ਸੰਦੀਪ ਸਿੰਘ ਨੰਗਲ, ਸਰਪੰਚ ਹਰਜੀਤ ਸਿੰਘ ਅਕਰਪੁਰਾ ਨਿੱਕਾ ਅਤੇ ਗਗਨ ਕੁਮਾਰ ਮੈਂਬਰ ਨੇ ਨਵਨਿਯੁਕਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਬਨ ਰੰਧਾਵਾ ਨੂੰ ਵਧਾਈ ਦੇਣ ਸਮੇਂ ਕੀਤਾ।

ਅਜੀਤ ਡੈਸਕ 09-08-2026
ਧਿਆਨਪੁਰ, 8 ਅਗਸਤ (ਕੁਲਦੀਪ ਸਿੰਘ ਸੋਨੂੰ)-ਆਮ ਆਦਮੀ ਪਾਰਟੀ ਵਲੋਂ ਜੋਬਨਜੀਤ ਸਿੰਘ ਰੰਧਾਵਾ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਨਿਯੁਕਤ ਕਰਨ ਨਾਲ ਵਰਕਰਾਂ ’ਚ ਖੁਸ਼ੀ ਪਾਈ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਬਲਾਕ ਸੰਮਤੀ ਮੈਂਬਰ ਕਰਨ ਬਾਠ, ਬਲਵਿੰਦਰ ਸਿੰਘ ਸਰਪੰਚ ਮਲਕਵਾਲ, ਸਰਪੰਚ ਬਲਵਿੰਦਰ ਸਿੰਘ ਉਗਰੇਵਾਲ, ਸਰਪੰਚ ਗੁਰਸੇਵਕ ਸਿੰਘ ਅਕਰਪੁਰਾ, ਸਰਪੰਚ ਗੁਰਪ੍ਰੀਤ ਸਿੰਘ ਡਾਲੇਚੱਕ, ਸਰਪੰਚ ਸੰਦੀਪ ਸਿੰਘ ਨੰਗਲ, ਸਰਪੰਚ ਹਰਜੀਤ ਸਿੰਘ ਅਕਰਪੁਰਾ ਨਿੱਕਾ ਅਤੇ ਗਗਨ ਕੁਮਾਰ ਮੈਂਬਰ ਨੇ ਨਵਨਿਯੁਕਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਬਨ ਰੰਧਾਵਾ ਨੂੰ ਵਧਾਈ ਦੇਣ ਸਮੇਂ ਕੀਤਾ। ਉਨ੍ਹਾਂ ਜੋਬਨ ਰੰਧਾਵਾ ਨੂੰ ਆਮ ਆਦਮੀ ਪਾਰਟੀ ਹਲਕਾ ਫਤਹਿਗੜ੍ਹ ਦੇ ਇੰਚਾਰਜ ਲਾਉਣ ’ਤੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵ ਿਧਾਇਕ ਸ਼ੈਰੀ ਕਲਸੀ ਤੇ ਸਮੁੱਚੀ ਉੱਚ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋਬਨ ਰੰਧਾਵਾ ਦੇ ਹਲਕਾ ਇੰਚਾਰਜ ਲੱਗਣ ਨਾਲ ਹਲਕੇ ਦੇ ‘ਆਪ’ ਵਰਕਰਾਂ ਵਿਚ ਵਿਆਹ ਵਰਗਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਵਰਕਰ ਉਤਸ਼ਾਹਿਤ ਹੋ ਕੇ ਖੁਸ਼ੀ ’ਚ ਲੱਡੂ ਵੰਡ ਰਹੇ ਹਨ।
ਪਿਛਲੀ ਖ਼ਬਰ ਵੁੱਡ ਬਲਾਜ਼ਮ ਸਕੂਲ ਦੇ ਵਿਦਿਆਰਥੀਆਂ ਨੇ ‘ਫਨ ਇਨ ਸਨ’ ਦਾ ਮਾਣਿਆ ਅਨੰਦ ਅਗਲੀ ਖ਼ਬਰ ਪਿੰਡ ਕਾਂਗੜਾ ’ਚੋਂ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।