10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਹਰਚੋਵਾਲ, 9 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਏ.

ਅਜੀਤ ਡੈਸਕ 10-08-2026
ਹਰਚੋਵਾਲ, 9 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਏ.ਐੱਸ.ਆਈ. ਸਤਵਿੰਦਰ ਸਿੰਘ ਚੌਂਕੀ ਇੰਚਾਰਜ ਹਰਚੋਵਾਲ ਨੇ ਦੱਸਿਆ ਕਿ ਪੁਲਿਸ ਵਲੋਂ ਸੁਲੱਖਣ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਮਾਸੀ ਲੱਖਣ ਖੁਰਦ, ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰ ਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਐਸ. ਐਸ. ਐਮ. ਕਾਲਜ ਦੀ ਅੰਜਲੀ ਨੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਤੇ ਆਮ ਆਦਮੀ ਪਾਰਟੀ ਦੇ ਸਰਪੰਚ । ਵਿਕਾਸ ਕਾਰਜਾਂ ਤੇ ਲੋਕਾਂ ਭਲਾਈ ਉਪਰਾਲਿਆਂ ਤੋਂ ਲੋਕਾਂ ’ਚ ‘ਆਪ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।