10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 5 ਵਿਖੇ ਸੁਵਿਧਾ ਕੈਂਪ ਲਗਾਇਆ

ਧਾਰੀਵਾਲ, 9 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤੇ ਸੀਨੀਅਰ ਨੇਤਾ ਗੁਰਇਕਬਾਲ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 5 ਧਾਰੀਵਾਲ ਵਿਖੇ ਯੂਥ ਆਗੂ ਸੁਖਜੀਵਨ ਕੁਮਾਰ ਲਾਡੀ ਦੇ ਪ੍ਰਬੰਧਾਂ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ’ਚ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਇਸ ਸੁਵਿਧਾ ਕੈਂਪ ਦਾ ਲਾਭ ਉਠਾਇਆ। ਇਸ ਦੌਰਾਨ ਲੋਕਾਂ ਦੇ ਮੁਫ਼ਤ ਹੈਲਥ ਕਾਰਡ, ਈ-ਸ਼ਰਮ ਕਾਰਡ, ਲੇਬਰ ਕਾਰਡ, ਆਭਾ ਕਾਰਡ, ਪੈਨ ਕਾਰਡ ਅਤੇ ਸਟੂਡੈਂਟ ਕਾਰਡ ਬਣਾਏ ਗਏ।

ਸੁਵਿਧਾ ਕੈਂਪ ਦੌਰਾਨ ਮੁਫ਼ਤ ਕਾਰਡ ਬਣਾਉਂਦੇ ਹੋਏ ਲੋਕ। ਤਸਵੀਰ : ਜੇਮਸ ਨਾਹਰ 10-08-2026
ਧਾਰੀਵਾਲ, 9 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤੇ ਸੀਨੀਅਰ ਨੇਤਾ ਗੁਰਇਕਬਾਲ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 5 ਧਾਰੀਵਾਲ ਵਿਖੇ ਯੂਥ ਆਗੂ ਸੁਖਜੀਵਨ ਕੁਮਾਰ ਲਾਡੀ ਦੇ ਪ੍ਰਬੰਧਾਂ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ’ਚ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਇਸ ਸੁਵਿਧਾ ਕੈਂਪ ਦਾ ਲਾਭ ਉਠਾਇਆ। ਇਸ ਦੌਰਾਨ ਲੋਕਾਂ ਦੇ ਮੁਫ਼ਤ ਹੈਲਥ ਕਾਰਡ, ਈ-ਸ਼ਰਮ ਕਾਰਡ, ਲੇਬਰ ਕਾਰਡ, ਆਭਾ ਕਾਰਡ, ਪੈਨ ਕਾਰਡ ਅਤੇ ਸਟੂਡੈਂਟ ਕਾਰਡ ਬਣਾਏ ਗਏ। ਇਸ ਤੋਂ ਇਲਾਵਾ ਲੋੜਵੰਦ ਲੋਕਾਂ ਦੇ ਜ਼ੀਰੋ ਬੈਲੈਂਸ ਵਾਲੇ ਬੈਂਕ ਖਾਤੇ ਵੀ ਖੋਲ੍ਹੇ ਗਏ। ਇਸ ਮੌਕੇ ਯੂਥ ਆਗੂ ਸੁਖਜੀਵਨ ਕੁਮਾਰ ਲਾਡੀ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੇ ਖੱਜਲ-ਖੁਆਰੀ ਤੋਂ ਬਚਾਉਣ ਲਈ ਅਜਿਹੇ ਕੈਂਪ ਲਗਾਏ ਜਾ ਰਹੇ ਹਨ।
ਪਿਛਲੀ ਖ਼ਬਰ ਯੋਗੀਰਾਜ ਬਾਵਾ ਲਾਲ ਮੈਮੋਰੀਅਲ ਸਕੂਲ ਧਿਆਨਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬੀ. ਐਮ. ਐਸ. ਐਮ. ਗਰੁੱਪ ਪੁਰਾਣਾ ਸ਼ਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।