11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਵੱਖ-ਵੱਖ ਪਿੰਡਾਂ ਦੇ ਨੌਜਵਾਨ ਹੋਏ ਸ਼ਾਮਿਲ

ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕੇ ਅੰਦਰ ਵਿਚਰ ਰਹੇ ਸ: ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਵਿਚ ਹੇਠ ਪੱਲਾ ਫੜਿਆ। ਇਨ੍ਹਾਂ ਨੌਜਵਾਨਾਂ ਵਿਚ ਮਹਿਕਦੀਪ ਸਿੰਘ ਸ਼ੁਕਾਲਾ, ਅਰਸ਼ਦੀਪ ਸਿੰਘ ਘੁਮਾਣ, ਸਤਨਾਮ ਸਿੰਘ ਸ਼ੁਕਾਲਾ, ਰੇਸ਼ਮ ਸਿੰਘ ਸੱਖੋਵਾਲ, ਮਨਇੰਦਰ ਸਿੰਘ ਸੱਖੋਵਾਲ, ਜਸਦੀਪ ਸਿੰਘ, ਦਿਲਪ੍ਰੀਤ ਸਿੰਘ ਵਾੜੇ, ਜਸਪ੍ਰੀਤ ਪੇਜੋਚੱਕ, ਬਾਬਾ ਸਰੂਪ ਸਿੰਘ ਕੌੜੇ ਸ਼ਾਮਲ ਹੋਏ।

ਅਜੀਤ ਡੈਸਕ 11-08-2026
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕੇ ਅੰਦਰ ਵਿਚਰ ਰਹੇ ਸ: ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਵਿਚ ਹੇਠ ਪੱਲਾ ਫੜਿਆ। ਇਨ੍ਹਾਂ ਨੌਜਵਾਨਾਂ ਵਿਚ ਮਹਿਕਦੀਪ ਸਿੰਘ ਸ਼ੁਕਾਲਾ, ਅਰਸ਼ਦੀਪ ਸਿੰਘ ਘੁਮਾਣ, ਸਤਨਾਮ ਸਿੰਘ ਸ਼ੁਕਾਲਾ, ਰੇਸ਼ਮ ਸਿੰਘ ਸੱਖੋਵਾਲ, ਮਨਇੰਦਰ ਸਿੰਘ ਸੱਖੋਵਾਲ, ਜਸਦੀਪ ਸਿੰਘ, ਦਿਲਪ੍ਰੀਤ ਸਿੰਘ ਵਾੜੇ, ਜਸਪ੍ਰੀਤ ਪੇਜੋਚੱਕ, ਬਾਬਾ ਸਰੂਪ ਸਿੰਘ ਕੌੜੇ ਸ਼ਾਮਲ ਹੋਏ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ ਲਾਲੀ, ਗੁਰਪਾਲ ਸਿੰਘ ਕਾਜਮਪੁਰ, ਅੰਗਰੇਜ਼ ਸਿੰਘ ਜਾਲੀਆਂ, ਬੀਬੀ ਰਾਜਵਿੰਦਰ ਕੌਰ ਕਾਜਮਪੁਰ, ਨਿਰਭਉ ਸਿੰਘ, ਬਿੱਕਾ ਹੇਅਰ, ਸਾਬਕਾ ਮੈਂਬਰ ਜਗੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਕੇ . ਯੂ. ਕਾਦੀਆਂ ਦੀ ਮੀਟਿੰਗ ਦੌਰਾਨ ਚੰਡੀਗੜ੍ਹ ਰੋਸ ਧਰਨੇ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਅਗਲੀ ਖ਼ਬਰ ‘ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਕੇ ਪੰਜਾਬ ਸਰਕਾਰ ਨੇ ਕੀਤਾ ਸ਼ਲਾਘਾਯੋਗ ਉਪਰਾਲਾ-‘ਆਪ’ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।