11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੁਖਰਾਜ ਸਿੰਘ ਰਾਮਪੁਰ ਬਣੇ ਸਬ-ਇੰਸਪੈਕਟਰ

ਡੇਹਰੀਵਾਲ ਦਰੋਗਾ, 10 ਅਗਸਤ (ਹਰਦੀਪ ਸਿੰਘ ਸੰਧੂ)-ਪੁਲਿਸ ਵਿਭਾਗ ’ਚ ਆਪਣੀ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਸੁਖਰਾਜ ਸਿੰਘ ਰਾਮਪੁਰ ਥਾਣਾ ਸੇਖਵਾਂ ਨੂੰ ਤਰੱਕੀ ਮਿਲਣ ਉਪਰੰਤ ਸਬ ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਐਸ.

ਅਜੀਤ ਡੈਸਕ 11-08-2026
ਡੇਹਰੀਵਾਲ ਦਰੋਗਾ, 10 ਅਗਸਤ (ਹਰਦੀਪ ਸਿੰਘ ਸੰਧੂ)-ਪੁਲਿਸ ਵਿਭਾਗ ’ਚ ਆਪਣੀ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਸੁਖਰਾਜ ਸਿੰਘ ਰਾਮਪੁਰ ਥਾਣਾ ਸੇਖਵਾਂ ਨੂੰ ਤਰੱਕੀ ਮਿਲਣ ਉਪਰੰਤ ਸਬ ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਐਸ.ਐਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਸੁਖਰਾਜ ਸਿੰਘ ਦੇ ਮੋਢਿਆਂ ’ਤੇ ਸਬ-ਇੰਸਪੈਕਟਰ ਦੇ ਸਟਾਰ ਲਗਾ ਕੇ ਉਨ੍ਹਾਂ ਨੂੰ ਤਰੱਕੀ ਦੀ ਵਧਾਈ ਦਿੱਤੀ ਗਈ। ਉਨ੍ਹਾਂ ਸੁਖਰਾਜ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੁਲਿਸ ਅਧਿਕਾਰੀ ਲੋਕਾਂ ਦੀ ਸੁਰੱਖਿਆ ਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਸੁਖਰਾਜ ਸਿੰਘ ਰਾਮਪੁਰ ਨੇ ਤਰੱਕੀ ਲਈ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੁਰਾਣਾ ਸ਼ਾਲਾ ਤੋਂ ਪੰਡੋਰੀ ਮਹੰਤਾਂ ਸੜਕ ’ਤੇ ਠੇਕੇਦਾਰ ਵਲੋਂ ਘਟੀਆ ਸਮੱਗਰੀ ਵਰਤਣ ਦਾ ਦੋਸ਼ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਮੰਡਲ ਗੁਰਦਾਸਪੁਰ ਦੇ ਪੈਨਸ਼ਨਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।