ਗੁਰੂ ਨਾਨਕ ਖ਼ਾਲਸਾ ਸਕੂਲ ਬਟਾਲਾ ਦੀਆਂ ਵਿਦਿਆਰਥਣਾਂ ਨੇ ਵਿਧਾਨ ਸਭਾ ਦਾ ਸੈਸ਼ਨ ਦੇਖਿਆ
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਗੁਰੂ ਨਾਨਕ ਖਾਲਸਾ ਸੀ. ਸੈ.
ਗੁਰੂ ਨਾਨਕ ਖਾਲਸਾ ਸਕੂਲ ਬਟਾਲਾ ਦੀਆਂ ਵਿਦਿਆਰਥਣਾ ਤੇ ਅਧਿਆਪਕ ਵਿਧਾਨ ਸਭਾ ਦਾ ਸੈਸ਼ਨ ਦੇਖਣ ਸਮੇਂ। ਅਜੀਤ ਤਸਵੀਰ
11-08-2026