13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਨੂੰ ਹਲਕਾ ਇੰਚਾਰਜ ਮਾਹਲ ਨੇ ਕੀਤਾ ਸਨਮਾਨਿਤ

ਧਾਰੀਵਾਲ, 12 ਅਗਸਤ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐਸ. ਸੀ.

ਅਜੀਤ ਡੈਸਕ 13-08-2026
ਧਾਰੀਵਾਲ, 12 ਅਗਸਤ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੀ ਸਮੁੱਚੀ ਟੀਮ ਵਲੋਂ ਪਾਰਟੀ ਦੀ ਮਜਬੂਤੀ ਲਈ ਕੀਤੀ ਜਾ ਰਹੀ ਅਣਥੱਕ ਮੇਹਨਤ ਨੂੰ ਲੈ ਕੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਸਨਮਾਨਿਤ ਕੀਤਾ। ਇਸ ਮੌਕੇ ਤੇ ਮੁੱਖਦੇਵ ਸਿੰਘ ਆਲੋਵਾਲ ਜ਼ਿਲਾ ਮੀਡੀਆ ਇੰਚਾਰਜ ‘ਆਪ’ ਤੇ ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ ਮੁੱਖਦੇਵ ਸਿੰਘ ਆਲੋਵਾਲ, ਪ੍ਰੇਮ ਸਿੰਘ ਘੁੰਮਣ ਪੀ.ਏ., ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਜਸਵਿੰਦਰ ਪਾਲ, ਮਨਜੀਤ ਸਿੰਘ ਕੋਅਰਡੀਨੇਟਰ ਹਲਕਾ ਕਾਦੀਆਂ, ਸਤਨਾਮ ਸਿੰਘ ਬਲਾਕ ਪ੍ਰਧਾਨ, ਰਿਟਾ. ਜ਼ਿਲੇਦਾਰ ਗੁਰਬਚਨ ਸਿੰਘ ਬਲਾਕ ਪ੍ਰਧਾਨ, ਤਿਲਕ ਰਾਜ, ਹਰਦੇਵ ਸਿੰਘ, ਸੁਰਿੰਦਰ ਸਿੰਘ ਭੱਟੀ, ਸੁਖਜਿੰਦਰ ਸਿੰਘ ਫੌਜੀ, ਸੁਰਿੰਦਰ ਸਿੰਘ ਫੌਜੀ, ਸਲਵਿੰਦਰ ਸਿੰਘ ਬਾਬਾ, ਜਸਪਾਲ ਕਮਲਜੀਤ ਕੁਮਾਰ, ਅਵਤਾਰ ਸਿੰਘ ਸੁਖਚੈਨ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ ਪਿੰਡ ਆਲੋਵਾਲ ਵਿਖੇ ਕੰਵਲਜੀਤ ਸਿੰਘ ਚਾਹਲ ਤੇ ਰੌਣਕੀ ਰਾਮ ਦਾ ਸਨਮਾਨ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਮਾਮਲਾ : ਰਾਵੀ ਦਰਿਆ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਢਾਹ ਲਾਉਣ ਦਾ ਕਿਸਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।