14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹੈਰੋਇਨ ਸਮੇਤ ਦੋਸ਼ੀ ਗ੍ਰਿਫ਼ਤਾਰ

ਤਿੱਬੜ, 13 ਅਗਸਤ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਤਿੱਬੜ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 14-08-2026
ਤਿੱਬੜ, 13 ਅਗਸਤ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਤਿੱਬੜ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਪਾਲ ਸਿੰਘ ਸਮੇਤ ਪੁਲਿਸ ਟੀਮ ਵਲੋਂ ਤਿੱਬੜ ਇਲਾਕੇ ਦਾ ਦੌਰਾ ਕੀਤਾ ਜਾ ਰਿਹਾ ਸੀ ਕਿ ਇਸੇ ਦੌਰਾਨ ਨੇੜੇ ਨਹਿਰੀ ਰੈੱਸਟ ਹਾਊਸ ਨਹਿਰ ਦੀ ਪਟੜੀ ਤੋਂ ਕੁਲਵਿੰਦਰ ਉਰਫ਼ ਸੋਨੂੰ ਪੁੱਤਰ ਮੰਗਾ ਮਸੀਹ ਵਾਸੀ ਸਾਹੋਵਾਲ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ ਗਿਆ। ਜਿਸ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਮੋਮੀ ਲਿਫ਼ਾਫ਼ੇ ਵਿਚੋਂ 6 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ’ਤੇ ਪੁਲਿਸ ਵਲੋਂ ਉਕਤ ਦੋਸ਼ੀ ਖਿਲਾਫ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸੁਖਬੀਰ ’ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ-ਵਿਕਟਰ ਮਸੀਹ ਅਗਲੀ ਖ਼ਬਰ ਜੇ. ਯੂ. ਐਸ. ਐਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਤੀਜ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।