ਬਿਨਾਂ ਲਾਇਸੈਂਸ ਡੇਅਰੀ ਦੀ ਆੜ ’ਚ ਸ਼ਰਾਬ ਵੇਚਣ ਦੇ ਦੋਸ਼ ਹੇਠ ਇਕ ਕਾਬੂ *6 ਪੇਟੀਆਂ ਸ਼ਰਾਬ ਕੀਤੀ ਬਰਾਮਦ
ਗੁਰਦਾਸਪੁਰ, 13 ਅਗਸਤ (ਚੱਕਰਾਜਾ)- ਨਜਾਇਜ਼ ਸ਼ਰਾਬ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਪੁਲਿਸ ਵਲੋਂ 6 ਪੇਟੀਆਂ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ।
ਅਜੀਤ ਡੈਸਕ
14-08-2026