19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜਤਿੰਦਰ ਸਿੰਘ ਲੱਧਾਮੁੰਡਾ ਵਲੋਂ ਸੁਖਬੀਰ ਉੱਪਰ ਹੋਏ ਹਮਲੇ ਦੀ ਨਿੰਦਾ

ਘੁਮਾਣ, 17 ਅਗਸਤ (ਬੰਮਰਾਹ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬੀ. ਸੀ.

ਜਤਿੰਦਰ ਸਿੰਘ ਲੱਧਾਮੁੰਡਾ 18-08-2026
ਘੁਮਾਣ, 17 ਅਗਸਤ (ਬੰਮਰਾਹ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬੀ.ਸੀ. ਵਿੰਗ ਦੇ ਪ੍ਰਧਾਨ ਜਤਿੰਦਰ ਸਿੰਘ ਲੱਧਾ ਮੁੰਡਾ ਨੇ ਸਖ਼ਤ ਸ਼ਬਦਾਂ ’ ਚ ਨਿੰਦਾ ਕੀਤੀ ਹੈ। ਲੱਧਾ ਮੁੰਡਾ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤੀਆਂ ਜਾ ਸਕਦੀਆਂ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ ਨੂੰ ਸਦਮਾ- ਪਿਤਾ ਦਾ ਦਿਹਾਂਤ ਅਗਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।