20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਅੇਕਸੀਲੇਂਸ ’ਚ ਮਨਾਇਆ ਆਜ਼ਾਦੀ ਦਿਵਸ

ਬਟਾਲਾ 17 ਅਗਸਤ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੇਂਸ ਰਿਆਲੀ ਕਲਾਂ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਛੋਟੇ ਛੋਟੇ ਬੱਚਿਆਂ ਨੇ ਆਪਣੀ ਕਵਿਤਾਵਾਂ, ਭਾਸ਼ਣ, ਸਕਿੱਟਾਂ, ਭੰਗੜਾ, ਗਿੱਧਾ ਪਾ ਕੇ ਖੂਬ ਰੰਗ ਬੰਨਿਆ।

ਅਜੀਤ ਡੈਸਕ 18-08-2026
ਬਟਾਲਾ 17 ਅਗਸਤ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੇਂਸ ਰਿਆਲੀ ਕਲਾਂ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਛੋਟੇ ਛੋਟੇ ਬੱਚਿਆਂ ਨੇ ਆਪਣੀ ਕਵਿਤਾਵਾਂ, ਭਾਸ਼ਣ, ਸਕਿੱਟਾਂ, ਭੰਗੜਾ, ਗਿੱਧਾ ਪਾ ਕੇ ਖੂਬ ਰੰਗ ਬੰਨਿਆ। ਬੱਚਿਆਂ ਨੇ ਭਾਸ਼ਣਾ ਰਾਹੀਂ ਆਜ਼ਾਦੀ ਤੋਂ ਪਹਿਲਾ ਤੇ ਹੁਣ ਤੱਕ ਸਮੇਂ ਨੂੰ ਬਿਆਨ ਕੀਤਾ। ਪ੍ਰਿੰ. ਧੰਨਰਾਜ ਸਿੰਘ ਬੋਪਾਰਾਏ ਤੇ ਸਮੂਹ ਸਟਾਫ ਨੇ ਮਿਲ ਕੇ ਦੇਸ਼ ਦਾ ਝੰਡਾ ਲਹਿਰਾਇਆ ਤੇ ਸਮੂਹਿਕ ਰੂਪ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਨਿਸ਼ਾਨ-ਏ-ਖ਼ਾਲਸਾ ਇੰਟਰਨੈਸ਼ਨਲ ਅਕੈਡਮੀ ਘੱਲੂਘਾਰਾ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਸੁਤੰਤਰਤਾ ਦਿਵਸ ਅਗਲੀ ਖ਼ਬਰ ਪੈਰਾਡਾਈਜ਼ ਸਕੂਲ ਕੋਟ ਮਜਲਸ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।