20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੋਬਿੰਦ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਦੀਨਾਨਗਰ, 17 ਅਗਸਤ (ਸੋਢੀ/ਘੁੰਮਣ/ਸ਼ਰਮਾ)-ਸਥਾਨਕ ਗੋਬਿੰਦ ਪਬਲਿਕ ਸਕੂਲ ਵਿਖੇ ਆਜ਼ਾਦੀ ਦਾ 80ਵਾਂ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਸਕੂਲ ਦੀ ਪ੍ਰਿੰਸੀਪਲ ਸੋਨਿਕਾ ਸ਼ਰਮਾ ਦੀ ਪ੍ਰਧਾਨਗੀ ’ਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਪ੍ਰਬੰਧਕ ਕਮੇਟੀ ਦੇ ਚੈਅਰਮੈਨ ਮਹਿੰਦਰ ਸਿੰਘ ਸੰਧੂ ਨੇ ਨਿਭਾਈ ।

ਅਜੀਤ ਡੈਸਕ 18-08-2026
ਦੀਨਾਨਗਰ, 17 ਅਗਸਤ (ਸੋਢੀ/ਘੁੰਮਣ/ਸ਼ਰਮਾ)-ਸਥਾਨਕ ਗੋਬਿੰਦ ਪਬਲਿਕ ਸਕੂਲ ਵਿਖੇ ਆਜ਼ਾਦੀ ਦਾ 80ਵਾਂ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਸਕੂਲ ਦੀ ਪ੍ਰਿੰਸੀਪਲ ਸੋਨਿਕਾ ਸ਼ਰਮਾ ਦੀ ਪ੍ਰਧਾਨਗੀ ’ਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਪ੍ਰਬੰਧਕ ਕਮੇਟੀ ਦੇ ਚੈਅਰਮੈਨ ਮਹਿੰਦਰ ਸਿੰਘ ਸੰਧੂ ਨੇ ਨਿਭਾਈ । ਸਮਾਗਮ ’ਚ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਪਰਮਿੰਦਰ ਕੌਰ ਸੰਧੂ, ਸਕੱਤਰ ਸੰਦੀਪ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਅਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਚੇਅਰਮੈਨ ਮਹਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਸੋਨਿਕਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਸੱਚੇ ਦੇਸ਼ ਭਗਤ ਬਣਨ ਤੇ ਦੇਸ਼ ਦੀ ਉੱਨਤੀ ਵਿਚ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਕੂਲ ਦੇ ਵਿਦਿਆਰਥੀ ਤੇ ਸਟਾਫ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਪ੍ਰੇਮ ਪਬਲਿਕ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਕਿਡਜ਼ ਕੇਅਰ ਇੰਟਰਨੈਸ਼ਨਲ ’ਚ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।