19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਐੱਸ. ਸੀ. ਸੈਲ ਪੰਜਾਬ ਦੇ ਪ੍ਰਧਾਨ ਅੱਜ ਮਲਿਕਪੁਰ ਪਹੁੰਚਣਗੇ

ਨਰੋਟ ਮਹਿਰਾ, 18 ਅਗਸਤ (ਰਾਜ ਕੁਮਾਰੀ)-ਐਸ. ਸੀ.

ਅਜੀਤ ਡੈਸਕ 19-08-2026
ਨਰੋਟ ਮਹਿਰਾ, 18 ਅਗਸਤ (ਰਾਜ ਕੁਮਾਰੀ)-ਐਸ.ਸੀ. ਸੈਲ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਚੱਕ ਅੱਜ ਮਲਿਕਪੁਰ ਕਾਂਗਰਸ ਪਾਰਟੀ ਦੇ ਦਫਤਰ ਪਹੁੰਚਣਗੇ । ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਭੋਆ ਦੇ ਵਿਧਾਇਕ ਦੀ ਟਿਕਟ ਦੇ ਦਾਅਵੇਦਾਰ ਸਤੀਸ਼ ਕੁਮਾਰ ਪੰਮਾ ਜੱਟ ਨੇ ਕੀਤਾ । ਉਨ੍ਹਾਂ ਕਿਹਾ ਕਿ ਐਸ.ਸੀ. ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਹਲਕੇ ਵਿਚ ਪਾਰਟੀ ਦੀਆਂ ਜ਼ਿੰਮੇਵਾਰੀਆਂ ਵੀ ਵੰਡਣਗੇ, ਤਾਂ ਜੋ ਪਾਰਟੀ ਨੂੰ ਮਜ਼ਬੂਤ ਬਣਾਇਆ ਜਾਵੇ ।
ਪਿਛਲੀ ਖ਼ਬਰ ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸੁਜਾਨਪੁਰ ਵਿਖੇ ਮੰਦਰ ਦੇ ਪੁਜਾਰੀ ਦੀ ਬੇਰਹਿਮੀ ਨਾਲ ਮਾਰਕੁੱਟ ਕਰਕੇ ਪਿੰਡ ’ਚ ਘੁਮਾਇਆ, ਇਨਸਾਫ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।