22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਵਿਆਹ ਪੁਰਬ ਸੰਬੰਧੀ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਦੀ ਇਕੱਤਰਤਾ 25 ਨੂੰ-: ਮੈਨੇਜਰ ਧਾਰੋਵਾਲੀ

ਬਟਾਲਾ, 21 ਅਗਸਤ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੂਰਬ (ਜੋੜ ਮੇਲਾ) ਇਸ ਵਾਰ 18 ਸਤੰਬਰ 2026 ਨੂੰ ਮਨਾਇਆ ਜਾ ਰਿਹਾ। ਵਿਆਹ ਪੁਰਬ ਨੂੰ ਚੰਗੇ ਢੰਗ ਨਾਲ ਮਨਾਉਣ ਲਈ ਸ਼ਹਿਰ ਬਟਾਲਾ ਦੀਆਂ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਦੇ ਵਿਚਾਰ ਜਾਨਣ ਲਈ ਵਿਸ਼ੇਸ ਇਕੱਤਰਤਾ 25 ਅਗਸਤ 2026 ਦਿਨ ਮੰਗਲਵਾਰ ਸ਼ਾਮ 3 ਵਜੇ ਗੁਰਦੁਆਰਾ ਸਤਿਕਰਤਾਰੀਆਂ ਵਿਖੇ ਹੋ ਰਹੀ ਹੈ।

ਮੈਨੇਜ਼ਰ ਜਗਦੀਪ ਸਿੰਘ ਧਾਰੋਵਾਲੀ। 22-08-2026
ਬਟਾਲਾ, 21 ਅਗਸਤ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੂਰਬ (ਜੋੜ ਮੇਲਾ) ਇਸ ਵਾਰ 18 ਸਤੰਬਰ 2026 ਨੂੰ ਮਨਾਇਆ ਜਾ ਰਿਹਾ। ਵਿਆਹ ਪੁਰਬ ਨੂੰ ਚੰਗੇ ਢੰਗ ਨਾਲ ਮਨਾਉਣ ਲਈ ਸ਼ਹਿਰ ਬਟਾਲਾ ਦੀਆਂ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਦੇ ਵਿਚਾਰ ਜਾਨਣ ਲਈ ਵਿਸ਼ੇਸ ਇਕੱਤਰਤਾ 25 ਅਗਸਤ 2026 ਦਿਨ ਮੰਗਲਵਾਰ ਸ਼ਾਮ 3 ਵਜੇ ਗੁਰਦੁਆਰਾ ਸਤਿਕਰਤਾਰੀਆਂ ਵਿਖੇ ਹੋ ਰਹੀ ਹੈ। ਇਸ ਸੰਬੰਧੀ ਗੁਰਦੁਆਰਾ ਕੰਧ ਸਾਹਿਬ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਦੇ ਮੈਨੇਜ਼ਰ ਜਗਦੀਪ ਸਿੰਘ ਧਾਰੋਵਾਲੀ ਨੇ ਜਾਣਕਾਰੀ ਦਿੰਦਿਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਕੱਤਰਤਾ ਵਿਚ ਸਮੇਂ ਸਿਰ ਪਹੁੰਚ ਕੇ ਆਪਣੇ ਆਪਣੇ ਵਿਚਾਰ ਰੱਖੇ ਜਾਣ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਪ੍ਰਸ਼ਾਸਨ ਹੁਣ ਤੋਂ ਹੀ ਤਿਆਰੀ ਕਰੇ- ਸਮਾਜ ਸੇਵੀ ਸੁਖਵਿੰਦਰ ਸਿੰਘ ਅਗਲੀ ਖ਼ਬਰ ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਲੋਂ ਆਜ਼ਾਦੀ ਦਿਵਸ ਮੌਕੇ ਵਾਘਾ ਬਾਰਡਰ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।