ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਬਣਨ ਉਪਰੰਤ ਮੈਰੀਗੋਲਡ ਪਬਲਿਕ ਸਕੂਲ ਪਹੁੰਚੇ ਪ੍ਰਿੰਸੀਪਲ ਸੰਧੂ ਦਾ ਵਿਸ਼ੇਸ਼ ਸਨਮਾਨ
ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪ੍ਰਿੰ. ਹਰਪਿੰਦਰਪਾਲ ਸਿੰਘ ਸੰਧੂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
26-08-2026