26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਮੀਟਿੰਗ

ਗੁਰਦਾਸਪੁਰ, 25 ਅਗਸਤ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਜਰੂਰੀ ਮੀਟਿੰਗ ਪ੍ਰਧਾਨ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਸੂਬਾ ਮੀਤ ਪ੍ਰਧਾਨ ਸੰਜੀਵ ਸੈਣੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 26-08-2026
ਗੁਰਦਾਸਪੁਰ, 25 ਅਗਸਤ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਜਰੂਰੀ ਮੀਟਿੰਗ ਪ੍ਰਧਾਨ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਸੂਬਾ ਮੀਤ ਪ੍ਰਧਾਨ ਸੰਜੀਵ ਸੈਣੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ’ਚ 27 ਅਗਸਤ ਦੀ ਸਮੂਹਿਕ ਛੁੱਟੀ ਕਰਨ ਲਈ ਸਾਰੀਆਂ ਨੂੰ ਪ੍ਰੇਰਿਤ ਕੀਤਾ ਗਿਆ ਤੇ ਮੁਲਾਜ਼ਮਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕਰਦਿਆਂ ਆਉਣ ਵਾਲੇ ਸੰਘਰਸਾਂ ਲਈ ਲਾਮਬੰਧ ਕੀਤਾ ਗਿਆ। ਇਸ ਮੌਕੇ ਸਰਕਲ ਸਕਤੱਰ ਜਸਪਾਲ ਸਿੰਘ ਵਿੰਝਵਾਂ, ਮੀਤ ਪ੍ਰਧਾਨ ਜੋਗਿੰਦਰ ਮੰਜ, ਵਿੱਤ ਸਕੱਤਰ ਰਾਕੇਸ਼ ਸੈਣੀ, ਰੋਹਿਤ ਸੈਣੀ, ਰਮਨ ਕੁਮਾਰ, ਰਮਨਜੀਤ ਸਿੰਘ, ਵਿਜੇ ਕੁਮਾਰ, ਬਲਬੀਰ ਸਿੰਘ, ਸੁਰਿੰਦਰ ਕੁਮਾਰ, ਸੁਭਾਸ਼ ਬਟਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਰੋਸ ਮੁਜ਼ਾਹਰੇ ਭਲਕੇ ਅਗਲੀ ਖ਼ਬਰ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਸਰਕਲ ਮੂਹਰੇ ਧਰਨਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।