28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰ. ਸਕੂਲ ਨਬੀਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 27 ਅਗਸਤ (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੇਸਟ ਹੋਏ ਸਮਾਨ ਨਾਲ ਰੱਖੜੀਆਂ ਤਿਆਰ ਕਰਕੇ ਆਪਣੇ ਅੰਦਰ ਛੁਪੀ ਹੋਈ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 28-08-2026
ਗੁਰਦਾਸਪੁਰ, 27 ਅਗਸਤ (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੇਸਟ ਹੋਏ ਸਮਾਨ ਨਾਲ ਰੱਖੜੀਆਂ ਤਿਆਰ ਕਰਕੇ ਆਪਣੇ ਅੰਦਰ ਛੁਪੀ ਹੋਈ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਮੈਡਮ ਕੰਵਲਜੀਤ ਕੌਰ ਨੇ ਵਿਦਿਆਰਧੀਆਂ ਨੂੰ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਵਧੀਆ ਰੱਖੜੀ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਹਾਜਰ ਸੀ।
ਪਿਛਲੀ ਖ਼ਬਰ ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਬੀ.ਐਸ.ਐਫ. ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾ... ਅਗਲੀ ਖ਼ਬਰ ਗੋਲਡਨ ਸਕੂਲ ਦੇ ਖਿਡਾਰੀ ਕੇਸ਼ਵ ਨੇ ਜੂਡੋ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।