30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੰਸਕ੍ਰਿਤੀ ਸਾਹਨੀ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ

ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਸੰਸਕ੍ਰਿਤੀ ਸਾਹਨੀ ਸਕੂਲ ਬਟਾਲਾ ਵਿਖੇ ਪ੍ਰਿੰਸੀਪਲ ਅਮਲਾ ਸਾਹਨੀ ਦੀ ਅਗਵਾਈ ’ਚ ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਪ੍ਰਿੰਸੀਪਲ ਸਾਹਨੀ ਨੇ ਵਿਦਿਆਰਥੀਆਂ ਨੂੰ ਭੈਣ-ਭਰਾ ਦੇ ਰਿਸ਼ਤੇ ਦੀ ਅਹਿਮੀਅਤ ਦੱਸਦਿਆਂ ਇਸ ਦੇ ਪੁਰਾਤਨ ਇਤਿਹਾਸ ਤੋਂ ਜਾਣੂ ਕਰਵਾਇਆ।

ਸੰਸਕ੍ਰਿਤੀ ਸਾਹਨੀ ਸਕੂਲ ਦੇ ਬੱਚੇ ਰੱਖੜੀ ਬੰਨ੍ਹਦੇ ਹੋਏ। ਤਸਵੀਰ : ਜਤਿੰਦਰ ਕੱਦ 29-08-2026
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਸੰਸਕ੍ਰਿਤੀ ਸਾਹਨੀ ਸਕੂਲ ਬਟਾਲਾ ਵਿਖੇ ਪ੍ਰਿੰਸੀਪਲ ਅਮਲਾ ਸਾਹਨੀ ਦੀ ਅਗਵਾਈ ’ਚ ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਪ੍ਰਿੰਸੀਪਲ ਸਾਹਨੀ ਨੇ ਵਿਦਿਆਰਥੀਆਂ ਨੂੰ ਭੈਣ-ਭਰਾ ਦੇ ਰਿਸ਼ਤੇ ਦੀ ਅਹਿਮੀਅਤ ਦੱਸਦਿਆਂ ਇਸ ਦੇ ਪੁਰਾਤਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਬੱਚਿਆਂ ਨੇ ਇਕ-ਦੂਜੇ ਨੂੰ ਰੱਖੜੀ ਬੰਨ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰਜਨੀ ਸ਼ਰਮਾ, ਕਵਿਤਾ ਆਨੰਦ, ਹਰਮਨ, ਸਾਕਸ਼ੀ, ਸਲਕੀ, ਜੈਯੰਤੀ, ਰਜਵੰਤ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਅਗਲੀ ਖ਼ਬਰ ਨਬੀਪੁਰ ਕਾਲੋਨੀ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਰਮਨ ਬਹਿਲ ਨੇ ਕੀਤੀ ਪੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।