29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵੁੱਡ ਬਲਾਸਮ ਸਕੂਲ ’ਚ ਲੋਕ ਨਾਚ ਮੁਕਾਬਲਾ ਕਰਵਾਇਆ

ਬਟਾਲਾ, 28 ਅਗਸਤ (ਸਤਿੰਦਰ ਸਿੰਘ)- ਵੁੱਡ ਬਲਾਸਮ ਸਕੂਲ ਵਿੱਚ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਫੋਕ ਡਾਂਸ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਰਵਾਇਤੀ ਧੁਨਾਂ ’ਤੇ ਮਨਮੋਹਕ ਨਾਚ ਪੇਸ਼ ਕਰਕੇ ਆਪਣੀ ਪ੍ਰਤਿਭਾ, ਆਤਮ-ਵਿਸ਼ਵਾਸ ਤੇ ਮੰਚੀ ਹੁਨਰ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 29-08-2026
ਬਟਾਲਾ, 28 ਅਗਸਤ (ਸਤਿੰਦਰ ਸਿੰਘ)- ਵੁੱਡ ਬਲਾਸਮ ਸਕੂਲ ਵਿੱਚ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਫੋਕ ਡਾਂਸ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਰਵਾਇਤੀ ਧੁਨਾਂ ’ਤੇ ਮਨਮੋਹਕ ਨਾਚ ਪੇਸ਼ ਕਰਕੇ ਆਪਣੀ ਪ੍ਰਤਿਭਾ, ਆਤਮ-ਵਿਸ਼ਵਾਸ ਤੇ ਮੰਚੀ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਅਕੈਡਮਿਕ ਡਾਇਰੈਕਟਰ ਸ਼੍ਰੀਮਤੀ ਵਸੁਧਾ ਸ਼ਰਮਾ ਤੇ ਮੁੱਖ ਅਧਿਆਪਿਕਾ ਸ਼੍ਰੀਮਤੀ ਗੁਰਮੀਨ ਕੌਰ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸਰਾਹਨਾ ਕੀਤੀ।
ਪਿਛਲੀ ਖ਼ਬਰ ਬੀ.ਐਲ. ਸੰਤੋਸ਼ ਦੇ ਪੰਜਾਬ ਦੌਰੇ ਨਾਲ ਭਾਜਪਾ ਨੂੰ ਮਿਲੇਗਾ ਨਵੀਂ ਤਾਕਤ ਤੇ ਸੰਗਠਨ ਬਣੇਗਾ ਮਜ਼ਬੂਤ-ਨਰੇਸ਼ ਕੁਮਾਰ ਅਗਲੀ ਖ਼ਬਰ ਪਿੰਡ ਚੱਕ ਰਾਮ ਸਹਾਇ ਵਿਖੇ ਧੜੱਲੇ ਨਾਲ ਚੱਲ ਰਿਹਾ ਹੈ ਨਾਜਾਇਜ਼ ਮਾਈਨਿੰਗ ਦਾ ਧੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।