ਭੋਆ ਹਲਕੇ ’ਚ 65.80 ਲੱਖ ਰੁਪਏ ਦੀ ਲਾਗਤ ਨਾਲ 4.73 ਕਿੱਲੋਮੀਟਰ ਸੜਕਾਂ ਦੀ ਵਿਸ਼ੇਸ਼ ਮੁਰੰਮਤ ਸ਼ੁਰੂ
ਨਰੋਟ ਮਹਿਰਾ, 28 ਅਗਸਤ (ਰਾਜ ਕੁਮਾਰੀ)-ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ’ਚ ਸੜਕਾਂ ਦੇ ਨਵੀਨੀਕਰਨ ਤੇ ਵਿਸ਼ੇਸ਼ ਮੁਰੰਮਤ ਦੇ ਕੰਮਾਂ ਦੀ ਸ਼ੁਰੂਆਤ ਕਰਵਾਉਂਦਿਆਂ ਨੀਂਹ ਪੱਥਰ ਰੱਖੇ ਗਏ । ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜਾਂ ‘ਤੇ ਕੁੱਲ 65.
ਸੜਕ ਦਾ ਉਦਘਾਟਨ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਹੋਰ। ਤਸਵੀਰ: ਰਾਜ ਕੁਮਾਰੀ
29-08-2026