ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦੀ ਸੂਬਾ ਪੱਧਰ ’ਤੇ ਚੋਣ
ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੀਆਂ ਉਭਰਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿਚ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਅਰਸ਼ਦੀਪ ਕੌਰ, ਗੁਰਮਨਦੀਪ ਕੌਰ ਅਤੇ ਸੁਨੀਤਾ ਦੀ ਚੋਣ ਅੰਡਰ -14 ਟੀਮ ਵਿਚ ਹੋਈ ਹੈ।
ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਸੂਬਾ ਪੱਧਰ ’ਤੇ ਚੁਣੀਆਂ ਗਈਆਂ ਵਿਦਿਆਰਥਣਾਂ ।
30-08-2026