31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੰਗਤ ਨੇ ਬਾਬਾ ਨਰਿੰਦਰ ਸਿੰਘ ਲੰਗਰਾਂ ਵਾਲਿਆ ਤੋਂ ਅਸ਼ੀਰਵਾਦ

ਧਿਆਨਪੁਰ, 29 ਅਗਸਤ (ਕੁਲਦੀਪ ਸਿੰਘ ਸੋਨੂੰ)-ਹਲਕਾ ਡੇਰਾ ਬਾਬਾ ਨਾਨਕ ਦੀ ਸੰਗਤ ਵਲੋ ਸੱਚਖੰਡ ਸ੍ਰੀ ਹਜੂਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕੀਤੇ ਗਏ ਅਤੇ ਸੰਤ ਬਾਬਾ ਨਰਿੰਦਰ ਸਿੰਘ ਲੰਗਰਾਂ ਵਾਲਿਆ ਤੋਂ ਅਸ਼ੀਰਵਾਦ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਧਰਮਿੰਦਰ ਸਿੰਘ ਬੱਬੇ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਕੇ ਮਨ ਨੂੰ ਬੜੀ ਤਸੱਲੀ ਮਿਲੀ ਹੈ।

ਅਜੀਤ ਡੈਸਕ 30-08-2026
ਧਿਆਨਪੁਰ, 29 ਅਗਸਤ (ਕੁਲਦੀਪ ਸਿੰਘ ਸੋਨੂੰ)-ਹਲਕਾ ਡੇਰਾ ਬਾਬਾ ਨਾਨਕ ਦੀ ਸੰਗਤ ਵਲੋ ਸੱਚਖੰਡ ਸ੍ਰੀ ਹਜੂਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕੀਤੇ ਗਏ ਅਤੇ ਸੰਤ ਬਾਬਾ ਨਰਿੰਦਰ ਸਿੰਘ ਲੰਗਰਾਂ ਵਾਲਿਆ ਤੋਂ ਅਸ਼ੀਰਵਾਦ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਧਰਮਿੰਦਰ ਸਿੰਘ ਬੱਬੇ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਕੇ ਮਨ ਨੂੰ ਬੜੀ ਤਸੱਲੀ ਮਿਲੀ ਹੈ। ਇਸ ਸਮੇਂ ਉਨ੍ਹਾਂ ਸਮੁੱਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਦੇ ਲਾਗੇ ਸਾਰੇ ਗੁਰਧਾਮਾਂ ਦੇ ਦਰਸੁਨ ਦੀਦਾਰ ਕਰਕੇ ਮਨ ਨੂੰ ਬਹੁਤ ਤਸੱਲੀ ਮਿਲੀ ਹੈ । ਇਸ ਸਮੇਂ ਉਹਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਹਲਕਾ ਡੇਰਾ ਬਾਬਾ ਨਾਨਕ ਦੀ ਸਮੁੰਚੀਆਂ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਮੋਹਲੋਵਾਲੀ ’ਚ ਜੱਗੂ ਭਗਵਾਨਪੁਰ ਦੀ ਟੀਮ ਵਲੋਂ ਚੇਅਰਪਰਸਨ ਰਾਜਵਿੰਦਰ ਕੌਰ ਨੇ ਦਿੱਤਾ ਲੜਕੀ ਨੂੰ 21000 ਸ਼ਗਨ ਅਗਲੀ ਖ਼ਬਰ ਗਾਈਡੈਂਸ, ਨਸ਼ਾ ਵਿਰੋਧੀ ਮੁਹਿੰਮ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।