01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਆਰ.ਟੀ.ਓ. ਦਫ਼ਤਰਾਂ ’ਚ ਆਊਟ ਸੋਰਸ ਮੁਲਾਜ਼ਮਾਂ ਨੂੰ ਅੱਠ ਮਹੀਨਿਆਂ ਦੀ ਤਨਖਾਹ ਨਾ ਮਿਲਣ ਕਰਕੇ ਮਚੀ ਹਾਹਾਕਾਰ * ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਪਾਸੇ ਗੰਭੀਰ ਹੋਣ ਦੀ ਲੋੜ ਸੱਪ ਦੇ ਡੰਗਣ ਕਾਰਨ 10 ਸਾਲਾ ਲੜਕੇ ਦੀ ਮੌਤ

ਸ਼ਾਹਪੁਰ ਕੰਢੀ, 31 ਅਗਸਤ (ਰਣਜੀਤ ਸਿੰਘ)-ਬੀਤੀ ਰਾਤ ਪਿੰਡ ਜੁੰਗਤ ਨਿਵਾਸੀ 10 ਸਾਲਾ ਬੱਚੇ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 10 ਸਾਲਾ ਵੰਸ਼ ਬੀਤੀ ਰਾਤ ਜ਼ਮੀਨ ’ਤੇ ਸੌਣ ਦੀ ਜਿੱਦ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਸੱਪ ਨੇ ਡੰਗ ਦਿੱਤਾ।

ਵੰਸ਼ ਦੀ ਫਾਈਲ ਫੋਟੋ। 01-09-2026
ਸ਼ਾਹਪੁਰ ਕੰਢੀ, 31 ਅਗਸਤ (ਰਣਜੀਤ ਸਿੰਘ)-ਬੀਤੀ ਰਾਤ ਪਿੰਡ ਜੁੰਗਤ ਨਿਵਾਸੀ 10 ਸਾਲਾ ਬੱਚੇ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 10 ਸਾਲਾ ਵੰਸ਼ ਬੀਤੀ ਰਾਤ ਜ਼ਮੀਨ ’ਤੇ ਸੌਣ ਦੀ ਜਿੱਦ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਸੱਪ ਨੇ ਡੰਗ ਦਿੱਤਾ। ਘਰ ਦੀ ਹਾਲਤ ਮਾੜੀ ਹੋਣ ਕਾਰਨ ਘਰ ’ਚ ਕੋਈ ਵਾਹਨ ਨਹੀਂ ਸੀ, ਜਿਸ ਕਾਰਨ ਬੱਚੇ ਨੂੰ ਹਸਪਤਾਲ ਲੈ ਕੇ ਜਾਣ ਵਿਚ ਦੇਰੀ ਹੋ ਗਈ, ਜਦੋਂ ਘਰ ਵਾਲੇ ਉਸ ਨੂੰ ਲੈ ਕੇ ਹਸਪਤਾਲ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ ।
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਮੂਹਰੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਧਰਨਾ * ਆਗੂਆਂ ਵਲੋਂ 14 ਸਤੰਬਰ ਤੋਂ ਮੰਤਰੀਆਂ ਦੀਆਂ ਕੋਠੀਆਂ ਘੇਰਨ... ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ’ਚ ਐੱਨ.ਸੀ.ਸੀ. ਕੈਡਿਟਾਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।