ਮੁੱਖ ਖੇਤੀਬਾੜੀ ਅਫ਼ਸਰ ਵਲੋਂ ਵੱਖ-ਵੱਖ ਖਾਦ ਵਿਕਰੇਤਾਵਾਂ ਦੀ ਚੈਕਿੰਗ
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ’ਚ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਦੌਰਾਨ ਨਿਰਧਾਰਿਤ ਰੇਟ ਤੋਂ ਵੱਧ ਕੀਮਤ ਵਸੂਲਣ ਵਾਲੇ ਡੀਲਰਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਇਨਫੋਰਸਮੈਂਟ ਵਿੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਖਾਦ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ।
ਖਾਦਾਂ ਦੇ ਨਿਰਧਾਰਿਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਕੀਤੀ ਸਖ਼ਤ ਤਾੜਨਾ
02-09-2026