ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਅਧਿਆਪਕ ਦਿਵਸ ਮਨਾਇਆ
ਕਾਦੀਆਂ, 5 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕੌਮੀ ਅਧਿਆਪਕ ਦਿਵਸ ਮਨਾਇਆ।
ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਅਧਿਆਪਕ ਦਿਵਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਸਮੂਹ ਸਟਾਫ ਮੈਂਬਰ। ਤਸਵੀਰ : ਕੁਲਵਿੰਦਰ ਸਿੰਘ
06-09-2026