07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪ੍ਰਿੰ. ਬਲਜੀਤ ਕੌਰ ਘੁੰਮਣ, ਡਾ. ਗਗਨਦੀਪ ਸਿੰਘ ਘੁੰਮਣ ਤੇ ਡਾ. ਰਾਜਨਬੀਰ ਸਿੰਘ ਘੁੰਮਣ ਵਿਆਹ ਪੁਰਬ ਮੌਕੇ ਪੰਜਾਬ ਪਬਲਿਕ ਸਕੂਲ ਰੰਗੜ ਨੰਗਲ ਵਿਖੇ ਸਮਾਗਮ 17 ਨੂੰ- ਪ੍ਰਿੰਸੀਪਲ ਬਲਜੀਤ ਕੌਰ

ਅੱਚਲ ਸਾਹਿਬ, 6 ਸਤੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਇਸ ਵਾਰ ਵੀ ਪੰਜਾਬ ਪਬਲਿਕ ਸਕੂਲ ਰੰਗੜ ਨੰਗਲ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਬਲਜੀਤ ਕੌਰ ਘੁੰਮਣ, ਡਾਇਰੈਕਟਰ ਡਾ.

ਅਜੀਤ ਡੈਸਕ 07-09-2026
ਅੱਚਲ ਸਾਹਿਬ, 6 ਸਤੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਇਸ ਵਾਰ ਵੀ ਪੰਜਾਬ ਪਬਲਿਕ ਸਕੂਲ ਰੰਗੜ ਨੰਗਲ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਬਲਜੀਤ ਕੌਰ ਘੁੰਮਣ, ਡਾਇਰੈਕਟਰ ਡਾ. ਗਗਨਦੀਪ ਸਿੰਘ ਘੁੰਮਣ ਤੇ ਡਾ. ਰਾਜਨਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਪੰਜਾਬ ਪਬਲਿਕ ਸਕੂਲ ਰੰਗੜ ਨੰਗਲ ਵਿਖੇ 15 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ, ਜਿਸ ਦਾ ਭੋਗ 17 ਸਤੰਬਰ ਨੂੰ ਪਵੇਗਾ। ਅਰਦਾਸ ਬੇਨਤੀ ਉਪਰੰਤ ਸ੍ਰੀ ਗੁਰੂ ਨਾਨਕ ਦਲ ਮੜੀਆਂਵਾਲ ਵਾਲੇ ਜਥਿਆਂ ਵਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਮਹਾਨ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਖੁਦਾਦਪੁਰ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਕੁਇਜ਼ ਮੁਕਾਬਲੇ ’ਚ ਸ਼ਹੀਦ ਮੱਖਣ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤਾ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।