ਪ੍ਰੈਜੈਂਟੇਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸੂਬਾ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਜਿੱਤੀ
ਸ਼ਾਹਪੁਰ ਕੰਢੀ, 9 ਸਤੰਬਰ (ਰਣਜੀਤ ਸਿੰਘ)-ਪ੍ਰੈਜੈਂਟੇਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ 29ਵੀਂ ਸੂਬਾ ਪੱਧਰੀ ਤਾਈਕਵਾਂਡੋ ਚੈਪੀਅਨਸ਼ਿਪ ਜਿੱਤ ਕੇ ਇਲਾਕੇ ’ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ । ਲੁਧਿਆਣੇ ਵਿਖੇ ਹੋਈ ਜੂਨੀਅਰ/ਸਬ ਜੂਨੀਅਰ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ।
ਅਜੀਤ ਡੈਸਕ
10-09-2026