ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ’ਚ ਮਨਾਇਆ ਅਧਿਆਪਕ ਦਿਵਸ
ਬਟਾਲਾ, 10 ਸਤੰਬਰ (ਹਰਦੇਵ ਸਿੰੰਘ ਸੰਧੂ)-ਪਿੰਡ ਰਿਆਲੀ ਕਲਾਂ ਵਿਖੇ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਵਲੋਂ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤਾ।
ਅਜੀਤ ਡੈਸਕ
11-09-2026