11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਕਾਲੀ ਦਲ (ਬ) ਦੇ ਆਗੂਆਂ ਦੀ ਮੀਟਿੰਗ

ਧਾਰੀਵਾਲ, 10 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਵਿਖੇ ਹੋਈ। ਜਿਸ ਵਿਚ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ, ਸਾਬਕਾ ਸੰਮਤੀ ਮੈਂਬਰ ਮਨਜੀਤ ਸਿੰਘ ਕੰਗ, ਸਾਬਕਾ ਥਾਣੇਦਾਰ ਸਵਰਨ ਸਿੰਘ ਲੰਗਾਹ, ਦਿਲਬਾਗ ਸਿੰਘ ਗੁਰਦਾਸ ਨੰਗਲ, ਲਖਬੀਰ ਸਿੰਘ ਨੇ ਭਾਗ ਲਿਆ।

ਅਜੀਤ ਡੈਸਕ 11-09-2026
ਧਾਰੀਵਾਲ, 10 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਵਿਖੇ ਹੋਈ। ਜਿਸ ਵਿਚ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ, ਸਾਬਕਾ ਸੰਮਤੀ ਮੈਂਬਰ ਮਨਜੀਤ ਸਿੰਘ ਕੰਗ, ਸਾਬਕਾ ਥਾਣੇਦਾਰ ਸਵਰਨ ਸਿੰਘ ਲੰਗਾਹ, ਦਿਲਬਾਗ ਸਿੰਘ ਗੁਰਦਾਸ ਨੰਗਲ, ਲਖਬੀਰ ਸਿੰਘ ਨੇ ਭਾਗ ਲਿਆ। ਇਸ ਮੌਕੇ ’ਤੇ ਉਕਤ ਆਗੂਆਂ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇ. ਸੁੱਚਾ ਸਿੰਘ ਲੰਗਾਹ ਦੀ ਅਗਵਾਈ ’ਚ ਅਕਾਲੀ ਦਲ ਫਿਰ ਤੋਂ ਮਜਬੂਤੀ ਵੱਲ ਵਧਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਿਰੋਧੀਆਂ ਦੇ ਭਰਮ ਭੁਲੇਖੇ ਵੀ ਦੂਰ ਕਰ ਦਿੱਤੇ ਜਾਣਗੇ ਕਿ ਲੋਕ ਖੇਤਰੀ ਪਾਰਟੀ ਆਕਲੀ ਦਲ ਨੂੰ ਹੀ ਚਾਹੁੰਦੇ ਹਨ ।
ਪਿਛਲੀ ਖ਼ਬਰ ਧਮੋਟ ਕਲਾਂ ਵਿਖੇ ਅਕਾਲੀ ਦਲ ਵਾਰਸ ਪੰਜਾਬ ਵਲੋਂ ਕੀਤੀ ਗਈ ਮੀਟਿੰਗ ਮੌਕੇ ਸੈਂਕੜੇ ਵਰਕਰ ਪਾਰਟੀ ’ਚ ਸ਼ਾਮਿਲ ਡਾ. ਸ਼ਿਵਾਨੀ ਸ਼... ਅਗਲੀ ਖ਼ਬਰ ਲੋਕ ਸੰਘਰਸ਼ ਮੋਰਚੇ ਵਲੋਂ ਹਰਮਨ ਸਿੰਘ ਵੜੈਚ ਸਰਕਲ ਯੂਥ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।