13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਲਵਿੰਦਰ ਸਿੰਘ ਫ਼ੌਜੀ ਭਾਗੋਵਾਲ ਦੇ ਗ੍ਰਹਿ ਵਿਖੇ ਜੁਗਰਾਜ ਸਿੰਘ ਲਾਲੇ ਨੰਗਲ ਵਲੋਂ ਬੈਠਕ

ਕਿਲ੍ਹਾ ਲਾਲ ਸਿੰਘ, 12 ਸਤੰਬਰ (ਬਲਬੀਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸਭ ਤੋਂ ਵੱਡੇ ਪਿੰਡ ਭਾਗੋਵਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਬਲਵਿੰਦਰ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਭਰਵੀਂ ਬੈਠਕ ਕੀਤੀ ਗਈ, ਜਿਸ ਵਿਚ ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲੇ ਨੰਗਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ 2027 ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਪੂਰਨ ਬਹੁਮਤ ਨਾਲ ਬਣਨ ਜਾ ਰਹੀ ਹੈ।

ਅਜੀਤ ਡੈਸਕ 13-09-2026
ਕਿਲ੍ਹਾ ਲਾਲ ਸਿੰਘ, 12 ਸਤੰਬਰ (ਬਲਬੀਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸਭ ਤੋਂ ਵੱਡੇ ਪਿੰਡ ਭਾਗੋਵਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਬਲਵਿੰਦਰ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਭਰਵੀਂ ਬੈਠਕ ਕੀਤੀ ਗਈ, ਜਿਸ ਵਿਚ ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲੇ ਨੰਗਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ 2027 ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਪੂਰਨ ਬਹੁਮਤ ਨਾਲ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ। ਇਸ ਮੌਕੇ ਰਵਾਇਤੀ ਪਾਰਟੀਆਂ ਦੇ ਕਈ ਆਗੂ ਪਰਿਵਾਰਾਂ ਸਮੇਤ ਜੁਗਰਾਜ ਸਿੰਘ ਲਾਲਾ ਨੰਗਲ ਦੀ ਅਗਵਾਈ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਏ, ਜਿਨ੍ਹਾਂ ’ਚ ਵਿਕਰਮਜੀਤ ਸਿੰਘ ਵਿੱਕੀ ਜੇ. ਸੀ. ਬੀ. ਵਾਲੇ ਆਪਣੇ ਪਰਿਵਾਰ ਸਮੇਤ ਕਾਂਗਰਸ ਛੱਡ ਕੇ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਜੰਗ ਬਹਾਦਰ ਸਿੰਘ, ਉੱਦਮਜੀਤ ਸਿੰਘ ਫ਼ੌਜੀ, ਬਾਬਾ ਗੁਰਮੀਤ ਸਿੰਘ, ਝਿਰਮਲ ਸਿੰਘ, ਜਥੇਦਾਰ ਅਮਰੀਕ ਸਿੰਘ, ਜਗਤਾਰ ਸਿੰਘ, ਦਵਿੰਦਰ ਸਿੰਘ, ਰਾਮਪਾਲ ਸਿੰਘ, ਪੰਜਾਬ ਸਿੰਘ, ਡਾ. ਲਾਲਾ, ਪ੍ਰੀਤ ਖੇਤੀ ਸਟੋਰ, ਸੰਦੀਪ ਸਿੰਘ, ਗੁਰਸ਼ਰਨ ਸਿੰਘ, ਸੁਖ ਨਿਧਾਨ ਸਿੰਘ, ਪ੍ਰਭਜੀਤ ਸਿੰਘ, ਸੁਰਜੀਤ ਸਿੰਘ, ਅਮਨਦੀਪ ਸਿੰਘ, ਹਰਮਨ ਸਿੰਘ, ਅਮਰਜੀਤ ਸਿੰਘ, ਹਰਪਾਲ ਸਿੰਘ, ਪਰਵਿੰਦਰ ਸਿੰਘ, ਸਤਨਾਮ ਸਿੰਘ, ਗੁਰਸੇਵਕ ਸਿੰਘ, ਸਾਗਰਦੀਪ ਸਿੰਘ, ਸਿਮਰਨਜੀਤ ਸਿੰਘ, ਅਰਪਨਦੀਪ ਸਿੰਘ, ਰਜਵੰਤ ਸਿੰਘ, ਨਰੇਸ਼ ਕੁਮਾਰ, ਲਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਜਥੇਦਾਰ ਹਰਜੀਤ ਸਿੰਘ ਲਾਲੇ ਨੰਗਲ, ਹਰਪਿੰਦਰ ਸਿੰਘ, ਮੁਖਤਾਰ ਸਿੰਘ, ਗੁਰਵਿੰਦਰ ਸਿੰਘ ਕਾਲਾ ਅਫਗਾਨਾ, ਲਵਜੀਤ ਸਿੰਘ ਜੌੜਾ, ਬਾਬਾ ਗੁਰਵੰਤ ਸਿੰਘ ਝੰਗੀਆਂ, ਇੰਦਰਜੀਤ ਸਿੰਘ ਸੁਨੱਈਆ, ਸ਼ਮਸ਼ੇਰ ਸਿੰਘ ਘੁੰਮਣ, ਮਨਦੀਪ ਸਿੰਘ ਵਡਾਲਾ ਬਾਂਗਰ, ਪ੍ਰਧਾਨ ਮੋਹਨ ਸਿੰਘ, ਬਲਕਾਰ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਦੀਪ ਸਿੰਘ ਰਜਾਦਾ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਅਮਰੀਕ ਸਿੰਘ ਬਾਲੇਵਾਲ, ਤਜਿੰਦਰ ਸਿੰਘ ਭਾਗੋਵਾਲ, ਕੁਲਦੀਪ ਸਿੰਘ ਕੋਟ ਮਜਲਿਸ, ਸਤਨਾਮ ਸਿੰਘ ਜੇ.ਈ., ਹਰਜੀਤ ਸਿੰਘ ਹਰਸ਼ੀਆਂ।...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।