14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜਸਵੰਤ ਸਿੰਘ ਟਿੱਕਾ ਸ਼੍ਰੋਮਣੀ ਅਕਾਲੀ ਦਲ ਜਰਨਲ ਕੌਂਸਲ ਦੇ ਮੈਂਬਰ ਨਿਯੁਕਤ

ਅੱਚਲ ਸਾਹਿਬ, 13 ਸਤੰਬਰ (ਗੁਰਚਰਨ ਸਿੰਘ)-ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਰਾਜਨਬੀਰ ਸਿੰਘ ਘੁਮਾਣ ਦੀ ਪੁਰਜ਼ੋਰ ਮੰਗ ਅਨੁਸਾਰ ਪਾਰਟੀ ਹਾਈਕਮਾਂਡ ਵਲੋਂ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਟਿੱਕਾ ਨੂੰ ਸ਼੍ਰੋਮਣੀ ਅਕਾਲੀ ਦਲ ਜਰਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਸਵੰਤ ਸਿੰਘ ਟਿੱਕਾ ਨੇ ਪਾਰਟੀ ਹਾਈਕਮਾਂਡ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਰ ਮਿਹਨਤ ਕਰਨਗੇ।

ਅਜੀਤ ਡੈਸਕ 14-09-2026
ਅੱਚਲ ਸਾਹਿਬ, 13 ਸਤੰਬਰ (ਗੁਰਚਰਨ ਸਿੰਘ)-ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਰਾਜਨਬੀਰ ਸਿੰਘ ਘੁਮਾਣ ਦੀ ਪੁਰਜ਼ੋਰ ਮੰਗ ਅਨੁਸਾਰ ਪਾਰਟੀ ਹਾਈਕਮਾਂਡ ਵਲੋਂ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਟਿੱਕਾ ਨੂੰ ਸ਼੍ਰੋਮਣੀ ਅਕਾਲੀ ਦਲ ਜਰਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਸਵੰਤ ਸਿੰਘ ਟਿੱਕਾ ਨੇ ਪਾਰਟੀ ਹਾਈਕਮਾਂਡ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਰ ਮਿਹਨਤ ਕਰਨਗੇ। ਇਸ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਮੂਹ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਜਸਵੰਤ ਸਿੰਘ ਟਿੱਕਾ ਨੂੰ ਵਧਾਈ ਦਿੱਤੀ ਗਈ ।
ਪਿਛਲੀ ਖ਼ਬਰ ਹਿਮਾਲਿਆ ਪਰਿਵਾਰ ਵਲੋਂ ‘ਰੱਖਿਆ ਸੂਤਰ’ ਸਮਾਗਮ ਸਮਾਪਤ ਮਾਣਯੋਗ ਇੰਦਰੇਸ਼ ਤੇ ਕਾਰਜਕਾਰੀ ਪ੍ਰਧਾਨ ਗਿੱਲ ਨੇ ਦਿੱਤਾ ਨਸ਼ਾ ਮੁਕ... ਅਗਲੀ ਖ਼ਬਰ ਲੈਂਡ ਪੁਲਿੰਗ ਨੀਤੀ ਰੱਦ ਕਰਨ ਸਮੇਤ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਭਾਕਿਯੂ ਏਕਤਾ ਉਗਰਾਹਾਂ ਵਲੋਂ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।