16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜੁਗਰਾਜ਼ ਸਿੰਘ ਡੇਹਰੀਵਾਲ ਦਰੋਗਾ ਭਾਜਪਾ ਦੇ ਸਰਕਲ ਪ੍ਰਧਾਨ ਨਿਯੁਕਤ

ਡੇਹਰੀਵਾਲ ਦਰੋਗਾ, 15 ਸਤੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਜੁਗਰਾਜ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜਫਰਵਾਲ ਜ਼ੋਨ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਵਲੋਂ ਕੀਤੀ ਗਈ।

ਅਜੀਤ ਡੈਸਕ 16-09-2026
ਡੇਹਰੀਵਾਲ ਦਰੋਗਾ, 15 ਸਤੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਜੁਗਰਾਜ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜਫਰਵਾਲ ਜ਼ੋਨ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਵਲੋਂ ਕੀਤੀ ਗਈ। ਜੁਗਰਾਜ ਸਿੰਘ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਆਗੂਆਂ ਤੇ ਵਰਕਰਾਂ ਨੇ ਜੁਗਰਾਜ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ ।
ਪਿਛਲੀ ਖ਼ਬਰ ਪਿੰਡ ਰੱਤੜ-ਛੱਤੜ ਦਾ ਸਾਲਾਨਾ ਸੱਭਿਆਚਾਰਕ ਮੇਲਾ ਗਾਇਕ ਬਲਕਾਰ ਅਣਖੀਲਾ ਤੇ ਮਨਜਿੰਦਰ ਗੁਲਸ਼ਨ ਨੇ ਲੁੱਟਿਆ ਅਗਲੀ ਖ਼ਬਰ ਸਾਬਕਾ ਸਾਂਸਦ ਭੁਪਿੰਦਰ ਸਿੰਘ ਮਾਨ ਦੀ ਅਗਵਾਈ ’ਚ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।