ਆਮ ਆਦਮੀ ਪਾਰਟੀ, ਭਾਜਪਾ ਤੇ ਅਕਾਲੀ ਦਲ ਨਾਲ ਸੰਬੰਧਿਤ ਪਰਿਵਾਰ ਕਾਂਗਰਸ ’ਚ ਸ਼ਾਮਿਲ
ਤਾਰਾਗੜ੍ਹ, 15 ਸਤੰਬਰ (ਸੋਹਨ ਲਾਲ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਇਸੇ ਕੜੀ ਤਹਿਤ ਹਲਕਾ ਭੋਆ ਅਧੀਨ ਪੈਂਦੇ ਪਿੰਡ ਭਗਵਾਨਪੁਰ ਵਿਚ ਨੌਜਵਾਨ ਆਗੂ ਲਵਲੀ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਿਆਸੀ ਸਮਾਗਮ ਕਰਵਾਇਆ ਗਿਆ ।
ਸ਼ਹੀਦ ਦੇ ਬੁੱਤ ਨੂੰ ਸਲਾਮੀ ਦਿੰਦੇ ਹੋਏ ਤੇ ਸ਼ਹੀਦ ਦੀ ਪਤਨੀ ਨੂੰ ਸਨਮਾਨਿਤ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਰਵਿੰਦਰ ਵਿੱਕੀ। ਤਸਵੀਰਾਂ: ਸੋਹਨ ਲਾਲ
16-09-2026