17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਮੁਰਾਦਪੁਰ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪਰਿਵਾਰ ’ਚ ਹੋਇਆ ਵਾਧਾ

ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮੁਰਾਦਪੁਰ ਵਿਚ ਅਕਾਲੀ ਦਲ, ਕਾਂਗਰਸ ਹੋਰ ਪਾਰਟੀਆਂ ਨੂੰ ਛੱਡ ਦੇ ਹੋਏ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪਰਿਵਾਰ ਵਿਚ ਹਲਕੇ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਵਿਚ ਸ਼ਾਮਲ ਹੋਏ।

ਅਜੀਤ ਡੈਸਕ 17-09-2026
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮੁਰਾਦਪੁਰ ਵਿਚ ਅਕਾਲੀ ਦਲ, ਕਾਂਗਰਸ ਹੋਰ ਪਾਰਟੀਆਂ ਨੂੰ ਛੱਡ ਦੇ ਹੋਏ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪਰਿਵਾਰ ਵਿਚ ਹਲਕੇ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਵਿਚ ਸ਼ਾਮਲ ਹੋਏ। ਇਸ ਮੌਕੇ ਰਜਿੰਦਰ ਸਿੰਘ, ਰਘਬੀਰ ਸਿੰਘ, ਸੰਤੋਖ ਸਿੰਘ, ਗ੍ਰੰਥੀ ਸਿੰਘ ਮਹਿੰਦਰ ਸਿੰਘ ਸਿੰਘ, ਤਜਿੰਦਰ ਸਿੰਘ, ਗੁਰਮੀਤ ਸਿੰਘ, ਹਰਭਜਨ ਸਿੰਘ, ਇੰਦਰਜੀਤ ਸਿੰਘ, ਕੁਲਵਿੰਦਰ ਸਿੰਘ, ਜਸਪਾਲ ਸਿੰਘ, ਆਤਮਾ ਸਿੰਘ, ਦਲਜੀਤ ਸਿੰਘ ਆਦਿ ਸ਼ਾਮਿਲ ਹੋਏ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਅਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਇਸ ਮੌਕੇ ਸਰਪੰਚ ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ ਲਾਲੀ, ਬਚਿੱਤਰ ਸਿੰਘ, ਦਲਬੀਰ ਸਿੰਘ, ਸੁਖਦੇਵ ਸਿੰਘ, ਲਖਬੀਰ ਸਿੰਘ, ਜੁਗਰਾਜ ਸਿੰਘ ਪੰਨੂੰ, ਨਿਰਭਉ ਸਿੰਘ ਬਿੱਕਾ ਹੇਅਰ ਸਾਬਕਾ ਮੈਂਬਰ ਜਗੀਰ ਸਿੰਘ ਆਦਿ ਹਾਜ਼ਰ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਵਿਸ਼ਵਕਰਮਾ ਚੌਕ ਦਾ ਸ਼ਾਨਦਾਰ ਉਦਘਾਟਨ ਅਗਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ ਫ਼ਾਰ ਗਰਲਜ਼ ਵਿਖੇ ਹਿੰਦੀ ਦਿਵਸ ਮੌਕੇ ਵਿਸ਼ੇਸ਼ ਲੈਕਚਰ ਅਤੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।