19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਸ੍ਰੀ ਚੰਦ ਸੀਨੀ.ਸੈਕੰ.ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਗੁਰਦਾਸਪੁਰ, 18 ਸਤੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਾਹਲੜੀ ਵਿਖੇ ਸਕੂਲ ਸਟਾਫ ਤੇ ਵਿਦਿਆਰਥਣਾਂ ਵਲੋਂ ਸ੍ਰੀ ਸੁਖਮਨੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਦੇ ਪਾਠ ਕੀਤੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਿਮਰਜੀਤ ਕੌਰ ਨੇ ਦੱਸਿਆ ਕਿ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਬੱਚਿਆਂ ਵਲੋਂ ਧਾਰਮਿਕ ਕਵਿਤਾਵਾਂ, ਕਵੀਸ਼ਰੀਆਂ ਦੇ ਨਾਲ ਨਾਲ ਬਾਬਾ ਜੀ ਦੇ ਜੀਵਨ ਨਾਲ ਸਬੰਧਿਤ ਕਥਾ ਵਿਚਾਰਾਂ ਪੇਸ਼ ਕੀਤੀਆਂ ਗਈਆਂ ਹਨ।

ਅਜੀਤ ਡੈਸਕ 19-09-2026
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਾਹਲੜੀ ਵਿਖੇ ਸਕੂਲ ਸਟਾਫ ਤੇ ਵਿਦਿਆਰਥਣਾਂ ਵਲੋਂ ਸ੍ਰੀ ਸੁਖਮਨੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਦੇ ਪਾਠ ਕੀਤੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਿਮਰਜੀਤ ਕੌਰ ਨੇ ਦੱਸਿਆ ਕਿ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਬੱਚਿਆਂ ਵਲੋਂ ਧਾਰਮਿਕ ਕਵਿਤਾਵਾਂ, ਕਵੀਸ਼ਰੀਆਂ ਦੇ ਨਾਲ ਨਾਲ ਬਾਬਾ ਜੀ ਦੇ ਜੀਵਨ ਨਾਲ ਸਬੰਧਿਤ ਕਥਾ ਵਿਚਾਰਾਂ ਪੇਸ਼ ਕੀਤੀਆਂ ਗਈਆਂ ਹਨ। ਪਾਠ ਉਪਰੰਤ ਸਾਰਿਆਂ ’ਚ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਇਸ ਮੌਕੇ ਗੁਰੂ ਦਾ ਲੰਗਰ ਵੀ ਲਗਾਇਆ ਗਿਆ।
ਪਿਛਲੀ ਖ਼ਬਰ ਕਾਗਜ਼ਾਂ ’ਚ ਸਿੱਖਿਆ ਕ੍ਰਾਂਤੀ, ਜੀਂਦੜ ਦੇ ਸਕੂਲ ’ਚ ਅਧਿਆਪਕਾਂ ਨੂੰ ਤਰਸੇ ਵਿਦਿਆਰਥੀ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਨ ਤੋਂ ਕੋਰੀ ਨਾਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।