19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 18 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਗੁਰਨਾਮ ਸਿੰਘ ਦੋਰਾਂਗਲਾ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਅਤੇ ਭਾਈ ਹਰਦੇਵ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ।

ਅਜੀਤ ਡੈਸਕ 19-09-2026
ਪਠਾਨਕੋਟ, 18 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਗੁਰਨਾਮ ਸਿੰਘ ਦੋਰਾਂਗਲਾ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਅਤੇ ਭਾਈ ਹਰਦੇਵ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ । ਇਸ ਮੌਕੇ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਉਨ੍ਹਾਂ ਸੰਗਤਾਂ ਨੂੰ ਵੱਧ ਚੜ ਕੇ ਭਾਗ ਲੈਣ ਦੀ ਅਪੀਲ ਕੀਤੀ । ਇਸ ਮੌਕੇ ਮੈਨੇਜਰ ਸੋਹਨ ਸਿੰਘ, ਹਰਨਾਮ ਸਿੰਘ, ਬਖਸ਼ੀਸ਼ ਸਿੰਘ, ਜੋਗਿੰਦਰ ਸਿੰਘ, ਤਰਲੋਕ ਸਿੰਘ, ਤਿਰਲੋਚਨ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਜੀ.ਆਰ.ਪੀ. ਵਲੋਂ ਰੇਲਵੇ ਸਟੇਸ਼ਨ ਪਠਾਨਕੋਟ ਸਿਟੀ ’ਤੇ ਚਲਾਇਆ ਵਿਆਪਕ ਸਰਚ ਅਭਿਆਨ ਅਗਲੀ ਖ਼ਬਰ ਗਣੇਸ਼ ਉਤਸਵ ’ਚ ਭਾਜਪਾ ਆਗੂਆਂ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।