ਗੌਤਮ ਸੇਠ ਗੁੱਡੂ ਨੇ ਵਿਆਹ ਪੁਰਬ ਮੌਕੇ ਲੱਗੇ ਲੰਗਰਾਂ ’ਚ ਸੇਵਾ ਕੀਤੀ
ਊਧਨਵਾਲ, 21 ਸਤੰਬਰ (ਪਰਗਟ ਸਿੰਘ)-ਪਿੰਡ ਮਧਰਾ ਤੋਂ ਸੰਤੋਖ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਨਰਿੰਜਨ ਸਿੰਘ ਦਿਓਲ (85) ਦਾ ਅਚਾਨਕ ਦਿਲ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ।
ਨਰਿੰਜਨ ਸਿੰਘ ਦੀ ਪੁਰਾਣੀ ਤਸਵੀਰ
22-09-2026