23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਭੋਲਾ ਦਾ ਆਲੋਵਾਲ ਤੇ ਖਾਲਸਾ ਵਲੋਂ ਸਨਮਾਨ

ਧਾਰੀਵਾਲ, 22 ਸਤੰਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਗਗਨਦੀਪ ਸਿੰਘ ਭੋਲਾ ਨੂੰ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਬਣਨ ’ਤੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ‘ਆਪ’ ਅਤੇ ਬਲਜੀਤ ਸਿੰਘ ਖਾਲਸਾ ਸੰਗਠਨ ਇੰਚਾਰਜ ਦੀਨਾਨਗਰ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਤੇ ਵਧਾਈ ਦਿੱਤੀ ਗਈ। ਇਸ ਮੌਕੇ ’ਤੇ ਮੁੱਖਦੇਵ ਸਿੰਘ ਆਲੋਵਾਲ ਨੇ ਕਿਹਾ ਕਿ ਅਜਿਹੇ ਨੌਜਵਾਨ ਦੀ ਪਾਰਟੀ ਦੀ ਮਜਬੂਤੀ ਹੁੰਦੇ ਹਨ ਤੇ ਪਾਰਟੀ ਵਲੋਂ ਗਗਨਦੀਪ ਸਿੰਘ ਭੋਲਾ ਨੂੰ ਚੇਅਰਮੈਨ ਲਗਾਉਣ ਦਾ ਲਿਆ ਫੈਸਲਾ ਸ਼ਲਾਘਾਯੋਗ ਹੈ।

ਚੇਅਰਮੈਨ ਗਗਨਦੀਪ ਸਿੰਘ ਭੋਲਾ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਚੇਅਰਮੈਨ ਮੁੱਖਦੇਵ ਸਿੰਘ ਆਲੋੋਵਾਲ ਅਤੇ ਬਲਜੀਤ ਸਿੰਘ ਖਾਲਸਾ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 23-09-2026
ਧਾਰੀਵਾਲ, 22 ਸਤੰਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਗਗਨਦੀਪ ਸਿੰਘ ਭੋਲਾ ਨੂੰ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਬਣਨ ’ਤੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ‘ਆਪ’ ਅਤੇ ਬਲਜੀਤ ਸਿੰਘ ਖਾਲਸਾ ਸੰਗਠਨ ਇੰਚਾਰਜ ਦੀਨਾਨਗਰ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਤੇ ਵਧਾਈ ਦਿੱਤੀ ਗਈ। ਇਸ ਮੌਕੇ ’ਤੇ ਮੁੱਖਦੇਵ ਸਿੰਘ ਆਲੋਵਾਲ ਨੇ ਕਿਹਾ ਕਿ ਅਜਿਹੇ ਨੌਜਵਾਨ ਦੀ ਪਾਰਟੀ ਦੀ ਮਜਬੂਤੀ ਹੁੰਦੇ ਹਨ ਤੇ ਪਾਰਟੀ ਵਲੋਂ ਗਗਨਦੀਪ ਸਿੰਘ ਭੋਲਾ ਨੂੰ ਚੇਅਰਮੈਨ ਲਗਾਉਣ ਦਾ ਲਿਆ ਫੈਸਲਾ ਸ਼ਲਾਘਾਯੋਗ ਹੈ।
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਧੜਿਆਂ ’ਚ ਝਗੜਾ ਅਗਲੀ ਖ਼ਬਰ ਸਰਕਾਰੀ ਡਿਗਰੀ ਕਾਲਜ ਨਿਆੜੀ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।