25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਧਾਰੀਵਾਲ, 24 ਸਤੰਬਰ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕੀਤਾ ਹੈ।

ਅਜੀਤ ਡੈਸਕ 25-09-2026
ਧਾਰੀਵਾਲ, 24 ਸਤੰਬਰ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕੀਤਾ ਹੈ। ਏ. ਐਸ.ਆਈ ਹਰਭਜਨ ਚੰਦ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਮਿੱਲ ਗੇਟ ਧਾਰੀਵਾਲ ਨੇੜੇ ਮੌਜੂਦ ਸਨ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਗੁਰਮੀਤ ਮਸੀਹ ਉਰਫ਼ ਮੋਹਨ ਲਾਲ ਉਰਫ਼ ਮੋਨੂੰ ਪੁੱਤਰ ਬੱਬੂ ਮਸੀਹ ਵਾਸੀ ਮਾਡਲ ਟਾਊਨ ਧਾਰੀਵਾਲ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ ਮੌਕੇ ’ਤੇ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸੇ ਤਰ੍ਹਾਂ ਏ.ਐਸ.ਆਈ ਗੁਰਮੇਜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਹਾਈਵੇ ਪੁਲ ਜਫਰਵਾਲ ਨੇੜੇ ਮੌਜੂਦ ਸਨ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਰਾਜੂ ਪੁੱਤਰ ਮੋਹਨ ਸਿੰਘ ਵਾਸੀ ਲੇਹਲ ਨੂੰ ਕਾਬੂ ਕੀਤਾ। ਉਸ ਪਾਸੋਂ ਵੀ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ‘ ਨਮਾਮਿ ਭਾਰਤਮ’ ਦੇ ਅਧੀਨ ਅੱਜ ਗੂੰਜੇਗਾ ਵੰਦੇ ਮਾਤਰਮ, ਤਿਆਰੀਆਂ ਮੁਕੰਮਲ- ਪ੍ਰਿੰਸੀਪਲ ਸੁਰਿੰਦਰ ਸਿੰਘ ਅਗਲੀ ਖ਼ਬਰ ਕੇਂਦਰੀ ਜਾਂਚ ਏਜੰਸੀਆਂ ਵਜ਼ੀਰਾਂ, ਐਮ.ਐਲ.ਏ ਤੇ ਉੱਚ ਅਫਸਰਾਂ ਦੀਆਂ ਜਾਇਦਾਦਾਂ ਦੀ ਬਰੀਕੀ ਨਾਲ ਕਰਨ ਜਾਂਚ:ਜਥੇਦਾਰ ਸੁੱਚਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।