ਲੋੜਵੰਦ ਦੀ ਅੱਖ ਦਾ ਆਪ੍ਰੇਸ਼ਨ ਕਰਵਾ ਕੇ ਲਾਇਨਜ਼ ਕਲੱਬ ਪਠਾਨਕੋਟ ਮੇਨ ਨੇ ਨਿਭਾਈ ਸਮਾਜ ਸੇਵਾ
ਪਠਾਨਕੋਟ, 24 ਸਤੰਬਰ (ਸੁਮਿਤ)-ਪਠਾਨਕੋਟ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ’ਚ ਪਈ ਆਰੀਆ ਕਾਲਜ ਰੋਡ ਨੂੰ ਹੁਣ ਨਵੀਂ ਸੌਗਾਤ ਮਿਲਣ ਜਾ ਰਹੀ ਹੈ । ਕਰੀਬ 11 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ।
ਲੋੜਵੰਦ ਵਿਅਕਤੀ ਦੀ ਅੱਖ ਦਾ ਆਪ੍ਰੇਸ਼ਨ ਕਰਵਾਉਣ ਮੌਕੇ ਲਾਇਨਜ਼ ਕਲੱਬ ਪਠਾਨਕੋਟ ਮੇਨ ਦੀ ਟੀਮ । ਤਸਵੀਰ: ਸੰਧੂ
25-09-2026