ਚੇਅਰਮੈਨ ਰਾਜੀਵ ਸ਼ਰਮਾ ਵਲੋਂ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਤੇ ਧਾਰਮਿਕ-ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਵੱਲ ਇਕ ਹੋਰ ਸ਼ਾਨਦਾਰ ਉਪਰਾਲਾ
ਗੁਰਦਾਸਪੁਰ, 25 ਸਤੰਬਰ (ਪੰਕਜ ਸ਼ਰਮਾ)-ਗੁਰਦਾਸਪੁਰ ਸ਼ਹਿਰ ਦੇ ਵਿਕਾਸ ਤੇ ਧਾਰਮਿਕ-ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਦੀ ਦਿਸ਼ਾ ’ਚ ਇੰਪਰੂਵਮੈਂਟ ਟਰੱਸਟ ਵਲੋਂ ਇਕ ਹੋਰ ਕਦਮ ਚੁੱਕਿਆ ਗਿਆ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਬੱਸ ਅੱਡੇ ਦੇ ਪਿਛਲੇ ਪਾਸੇ ਸਥਿਤ ਪਾਰਕ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਂਅ ’ਤੇ ਵਿਕਸਤ ਕਰਨ ਲਈ 14.
ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਂਅ ’ਤੇ ਪਾਰਕ ਬਣਾਉਣ ਦੀ ਮੰਗ ਪੂਰੀ ਕਰਨ ’ਤੇ ਚੇਅਰਮੈਨ ਰਾਜੀਵ ਸ਼ਰਮਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸ੍ਰੀ ਗੁਰੂ ਨਾਭਾ ਦਾਸ ਜੀ ਸੇਵਾ ਕਲੱਬ ਦੇ ਮੈਂਬਰ। ਤਸਵੀਰ: ਵਿਸ਼ਾਲ ਮੁੰਨਾ
26-09-2026