ਡਾ. ਸਤਨਾਮ ਸਿੰਘ ਬਾਜਵਾ ਵਲੋਂ ਪਾਸਟਰ ਰਾਜ ਮਸੀਹ ਅਤੇ ਬੂਆ ਦਾ ਸਨਮਾਨ
ਧਿਆਨਪੁਰ, 25 ਸਤੰਬਰ (ਕੁਲਦੀਪ ਸਿੰਘ ਸੋਨੂੰ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਡਾ. ਸਤਨਾਮ ਸਿੰਘ ਬਾਜਵਾ ਖਹਿਰਾ ਸੁਲਤਾਨ ਨੇ ਧਾਰਮਿਕ ਤੇ ਸਮਾਜਿਕ ਖੇਤਰ ’ਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪਾਸਟਰ ਰਾਜ ਮਸੀਹ ਤੇ ਬੂਆ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ, ਕਿਉਕਿ ਇਹ ਪਾਸਟਰ ਘਰ-ਘਰ ਜਾ ਕੇ ਪ੍ਰਭੂ ਦਾ ਪ੍ਰਚਾਰ ਕਰਕੇ ਭੁੱਲੇ-ਭਟਕੇ ਲੋਕਾਂ ਨੂੰ ਪ੍ਰਭੂ ਦੇ ਨਾਲ ਜੋੜ ਰਹੇ ਹਨ।
ਅਜੀਤ ਡੈਸਕ
26-09-2026