26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਾਰ ਤੇ ਆਟੋ ਦੀ ਟੱਕਰ ’ਚ ਆਟੋ ਚਾਲਕ ਗੰਭੀਰ ਜ਼ਖ਼ਮੀ

ਪਠਾਨਕੋਟ, 25 ਸਤੰਬਰ (ਵਿਨੋਦ)-ਕਾਰ ਤੇ ਆਟੋ ਦੀ ਟੱਕਰ ’ਚ ਆਟੋ ਚਾਲਕ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਟੋ ਸਵਾਰ ਵਿਅਕਤੀ ਨੇ ਦੱਸਿਆ ਕਿ ਉਹ ਆਟੋ ਤੇ ਆਂਡੇ ਲੱਦ ਕੇ ਜਾ ਰਹੇ ਸੀ ਕਿ ਜਦੋਂ ਉਹ ਸਰਨਾ ਦੇ ਨੇੜੇ ਪਹੁੰਚੇ ਤਾਂ ਇਕ ਕਾਰ ਵਲੋਂ ਆਟੋ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ’ਤੇ ਚੱਲਦੇ ਆਟੋ ਪਲਟ ਗਿਆ, ਜਿੱਥੇ ਉਨ੍ਹਾਂ ਦੇ ਆਂਡਿਆਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਆਟੋ ਚਾਲਕ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ।

ਤੀਰਥ ਯਾਤਰਾ ’ਚ ਸ਼ਾਮਿਲ ਸ਼ਰਧਾਲੂ ਯਾਤਰੀ। ਤਸਵੀਰ: ਰਣਜੀਤ ਸਿੰਘ 26-09-2026
ਪਠਾਨਕੋਟ, 25 ਸਤੰਬਰ (ਵਿਨੋਦ)-ਕਾਰ ਤੇ ਆਟੋ ਦੀ ਟੱਕਰ ’ਚ ਆਟੋ ਚਾਲਕ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਟੋ ਸਵਾਰ ਵਿਅਕਤੀ ਨੇ ਦੱਸਿਆ ਕਿ ਉਹ ਆਟੋ ਤੇ ਆਂਡੇ ਲੱਦ ਕੇ ਜਾ ਰਹੇ ਸੀ ਕਿ ਜਦੋਂ ਉਹ ਸਰਨਾ ਦੇ ਨੇੜੇ ਪਹੁੰਚੇ ਤਾਂ ਇਕ ਕਾਰ ਵਲੋਂ ਆਟੋ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ’ਤੇ ਚੱਲਦੇ ਆਟੋ ਪਲਟ ਗਿਆ, ਜਿੱਥੇ ਉਨ੍ਹਾਂ ਦੇ ਆਂਡਿਆਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਆਟੋ ਚਾਲਕ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ । ਉਨ੍ਹਾਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ।
ਪਿਛਲੀ ਖ਼ਬਰ ਪਠਾਨਕੋਟ ਦੇ ਵਾਰਡ ਨੰਬਰ-49 ’ਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਬੇਹੋਸ਼ ਹਾਲਤ ’ਚ ਮਿਲਿਆ ਵਿਅਕਤੀ, ਨਹੀਂ ਹੋ ਸਕੀ ਪਹਿਚਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।