29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਰ.ਆਰ.ਬਾਵਾ.ਡੀਏਵੀ ਕਾਲਜ ਬੀ.ਏ. ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚ ਮੱਲਾਂ ਮਾਰੀਆਂ

ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣਾਂ ਦੀਆ ਕੁਮਾਰੀ ਨੇ 7.

ਅਜੀਤ ਡੈਸਕ 29-09-2026
ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣਾਂ ਦੀਆ ਕੁਮਾਰੀ ਨੇ 7.94 ਸੀਜੀਪੀਏ ਹਾਸਿਲ ਕਰਕੇ ਯੂਨੀਵਰਸਿਟੀ ਵਿਚ 32ਵਾਂ, ਅਨਮੋਲਦੀਪ ਕੌਰ ਢਿੱਲੋਂ ਨੇ 7.78 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 57ਵਾਂ ਤੇ ਕੁਮਾਰੀ ਰਣਦੀਪ ਕੌਰ ਨੇ 7.73 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 65ਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ।
ਪਿਛਲੀ ਖ਼ਬਰ 77 ਵੀਆਂ ਜ਼ੋਨਲ ਸਕੂਲ ਐਥਲੈਟਿਕਸ ਖੇਡਾਂ ਵਿਚ ਜੇ.ਜੂ.ਐੱਸ.ਐੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ... ਅਗਲੀ ਖ਼ਬਰ ਐੱਸ.ਐੱਲ. ਬਾਵਾ ਕਾਲਜ ਨੇ ‘ਮੌਜ਼ੂਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।