29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜ਼ਿਲ੍ਹੇ ਦੀਆਂ ਮੰਡੀਆਂ ’ਚ ਇਸ ਵਾਰ 7 ਲੱਖ 85 ਰਜਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ-ਡੀ.ਸੀ

ਗੁਰਦਾਸਪੁਰ, 28 ਸਤੰਬਰ (ਅਸੋਕ ਸ਼ਰਮਾ)-ਡਿਪਟੀ ਕਮਿਸ਼ਨਰ ਆਦਿਤਿਆ ਉਪਲ ਨੇ ਦੱਸਿਆ ਕਿ ਇਸ ਵਾਰ ਗੁਰਦਾਸਪੁਰ ਦੀਆਂ ਮੰਡੀਆਂ ਵਿਚ 7 ਲੱਖ 85 ਹਜਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਜਿਸ ਦੇ ਮੱਦੇਨਜਰ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਆਦਿਤਿਆ ਉਪਲ 29-09-2026
ਗੁਰਦਾਸਪੁਰ, 28 ਸਤੰਬਰ (ਅਸੋਕ ਸ਼ਰਮਾ)-ਡਿਪਟੀ ਕਮਿਸ਼ਨਰ ਆਦਿਤਿਆ ਉਪਲ ਨੇ ਦੱਸਿਆ ਕਿ ਇਸ ਵਾਰ ਗੁਰਦਾਸਪੁਰ ਦੀਆਂ ਮੰਡੀਆਂ ਵਿਚ 7 ਲੱਖ 85 ਹਜਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਜਿਸ ਦੇ ਮੱਦੇਨਜਰ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤਾ ਜਾਵੇਗੀ ਤਾਂ ਜੋ ਕਿਸਾਨ, ਆੜਤੀਆਂ ਤੇ ਮਜਦੂਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀ ਵਿਚ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰ ਹਾਊਸ ਅਤੇ ਐਫ.ਸੀ.ਆਈ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੀ 2461 ਰੁਪਏ ਪ੍ਰਤੀ ਕੁਇੰਟਲ ਕੀਮਤ ਨਿਰਧਾਰਿਤ ਕੀਤੀ ਹੈ ਅਤੇ ਖਰੀਦ ਕੀਤੇ ਝੋਨੇ ਦੀ ਅਦਾਇਗ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਕੀਤੀ ਜਾਵੇਗੀ।
ਪਿਛਲੀ ਖ਼ਬਰ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਕਲਗੀਧਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਧੋਪੁਰ ਰਾਵੀ ਦਰਿਆ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਦੇ ਇਕ ਪੋਕਲੇਨ ਤੇ ਇਕ ਟਿੱਪਰ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।