30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਾਰ ਤੇ ਸਕੂਟਰੀ ਦੀ ਟੱਕਰ

ਪਠਾਨਕੋਟ, 29 ਸਤੰਬਰ (ਸੁਮਿਤ)-ਡਲਹੌਜ਼ੀ ਰੋਡ ’ਤੇ ਇਕ ਕਾਰ ਤੇ ਸਕੂਟਰੀ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ । ਇਸ ਹਾਦਸੇ ਦੌਰਾਨ ਕਾਰ ਦਾ ਏਅਰਬੈਗ ਖੁੱਲ੍ਹ ਜਾਣ ਕਾਰਨ ਕਾਰ ਚਾਲਕ ਦੀ ਜਾਨ ਬਚ ਗਈ ।

ਡਲਹੌਜ਼ੀ ਰੋਡ ਵਿਖੇ ਹਾਦਸੇ ਦੌਰਾਨ ਕਾਰ ਦੇ ਅਗਲੇ ਹਿੱਸੇ ਨੂੰ ਪੁੱਜਾ ਨੁਕਸਾਨ। ਤਸਵੀਰ: ਸੁਮਿਤ 30-09-2026
ਪਠਾਨਕੋਟ, 29 ਸਤੰਬਰ (ਸੁਮਿਤ)-ਡਲਹੌਜ਼ੀ ਰੋਡ ’ਤੇ ਇਕ ਕਾਰ ਤੇ ਸਕੂਟਰੀ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ । ਇਸ ਹਾਦਸੇ ਦੌਰਾਨ ਕਾਰ ਦਾ ਏਅਰਬੈਗ ਖੁੱਲ੍ਹ ਜਾਣ ਕਾਰਨ ਕਾਰ ਚਾਲਕ ਦੀ ਜਾਨ ਬਚ ਗਈ । ਜਦੋਂ ਕਿ ਸਕੂਟਰੀ ਚਾਲਕ ਵੀ ਇਸ ਹਾਦਸੇ ’ਚ ਵਾਲ-ਵਾਲ ਬਚ ਗਿਆ । ਜ਼ਖ਼ਮੀ ਹਾਲਤ ’ਚ ਕਾਰ ਚਾਲਕ ਨੂੰ ਇਲਾਜ ਲਈ ਨਜ਼ਦੀਕੀ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ । ਹਾਦਸਾ ਕਿਸ ਕਾਰਨ ਵਾਪਰਿਆ, ਇਸ ਸਬੰਧੀ ਫਿਲਹਾਲ ਜਾਣਕਾਰੀ ਸਾਹਮਣੇ ਨਹੀਂ ਆਈ । ਘਟਨਾ ਤੋਂ ਬਾਅਦ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ ।
ਪਿਛਲੀ ਖ਼ਬਰ ਵਿਸ਼ਵ ਦਿਲ ਦਿਵਸ ਮੌਕੇ ਰਾਜ ਹਸਪਤਾਲ ਵਲੋਂ ਮੁਫ਼ਤ ਦਿਲ ਜਾਂਚ ਕੈਂਪ ਅਗਲੀ ਖ਼ਬਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੁਨੇਹਾ, ਭਰੂਣ ਹੱਤਿਆ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।