ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਬਟਾਲਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਵਿਦਿਅਕ ਟੂਰ ਦੌਰਾਨ ਅਧਿਆਪਕਾਂ ਨਾਲ। ਅਜੀਤ ਤਸਵੀਰ
08-10-2026