ਫੋਟੋਗ੍ਰਾਫਰ ਦੀ ਦੁਕਾਨ ਤੋਂ ਚੋਰਾਂ ਨੇ ਪ੍ਰੋਫੈਸ਼ਨਲ ਕੈਮਰਾ ਤੇ ਦੋ ਹਾਰਡ ਡਿਸਕ ਕੀਤੇ ਚੋਰੀ
ਗੁਰਦਾਸਪੁਰ, 8 ਅਕਤੂਬਰ (ਚੱਕਰਾਜਾ)-ਗੁਰਦਾਸਪੁਰ ਤੇ ਆਸ-ਪਾਸ ਇਲਾਕਿਆਂ ਵਿਚ ਚੋਰਾਂ ਨੇ ਪੁਲਿਸ ਦੀ ਨੱਕ ਵਿਚ ਦਮ ਕਰ ਦਿੱਤਾ ਹੈ। ਚੋਰਾਂ ਵਲੋਂ ਰੋਜਾਨਾ ਹੀ ਕਿਸੇ ਨਾ ਕਿਸੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਬੱਬੂ ਤੇ ਹੋਰ। ਤਸਵੀਰ-ਵਿਸ਼ਾਲ ਮੁੰਨਾ
09-10-2026