10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਥਾਣਾ ਕਾਦੀਆਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੂੰ ਕੀਤਾ ਗ੍ਰਿਫ਼ਤਾਰ

ਕਾਦੀਆਂ, 9 ਅਕਤੂਬਰ (ਕੁਲਵਿੰਦਰ ਸਿੰਘ)-ਥਾਣਾ ਕਾਦੀਆਂ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਤੇ ਪੰਜ ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕਾਦੀਆਂ ਦੇ ਐੱਸ.

ਥਾਣਾ ਕਾਦੀਆਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤਾ ਕਥਿਤ ਦੋਸ਼ੀ। ਤਸਵੀਰ : ਕੁਲਵਿੰਦਰ ਸਿੰਘ 10-10-2026
ਕਾਦੀਆਂ, 9 ਅਕਤੂਬਰ (ਕੁਲਵਿੰਦਰ ਸਿੰਘ)-ਥਾਣਾ ਕਾਦੀਆਂ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਤੇ ਪੰਜ ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕਾਦੀਆਂ ਦੇ ਐੱਸ.ਐੱਚ.ਓ. ਇੰਸਪੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਹੈ ਕਿ ਥਾਣਾ ਕਾਦੀਆਂ ਦੇ ਏਐੱਸਆਈ ਮੰਗਲ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਪਾਸੋਂ 6 ਗ੍ਰਾਮ ਹੈਰੋਇਨ, ਇਕ ਮੋਮੀ ਲਿਫ਼ਾਫ਼ਾ ਤੇ ਪੰਜ ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਕਥਿਤ ਦੋਸ਼ੀ ਦੀ ਪਛਾਣ ਮਨੀਸ਼ਾ ਕੁਮਾਰ ਪੁੱਤਰ ਬਲਬੀਰ ਸਿੰਘ ਵਾਸੀ ਮੁਹੱਲਾ ਅਰਜਨਪੁਰਾ ਕਾਦੀਆਂ ਵਜੋਂ ਹੋਈ ਹੈ। ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਗਈ ਹੈ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫੇ’ ਤਹਿਤ ਪਿੰਡਾਂ ਤੇ ਵਾਰਡਾਂ ’ਚ ਘਰ-ਘਰ ਪ੍ਰਚਾਰ ਜਾਰੀ ਅਗਲੀ ਖ਼ਬਰ ਕੂੜਾ ਡੰਪ ਪ੍ਰੋਜੈਕਟ ਨੂੰ ਲੈ ਕੇ ਪਿੰਡ ਵਾਸੀ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।