10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਬ ਸੁੱਖ ਹਸਪਤਾਲ ਬਟਾਲਾ ’ਚ ‘ਮਾਂ ਤੇ ਬੱਚਾ’ ਹਫਤਾ 14 ਤੱਕ ਮਨਾਇਆ ਜਾਵੇਗਾ

ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਸਰਬ ਸੁੱਖ ਹਸਪਤਾਲ ਬਟਾਲਾ ਵਿਖੇ ‘ਮਾਂ ਤੇ ਬੱਚਾ’ ਹਫ਼ਤਾ ਜੋ 7 ਅਕਤੂਬਰ ਤੋਂ ਸ਼ੁਰੂ ਹੋਇਆ ਹੈ, 14 ਅਕਤੂਬਰ ਤੱਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਹਿਰ ਡਾਕਟਰ ਹਰਨੂਰ ਕੌਰ ਨੇ ਦੱਸਿਆ ਕਿ ਇਸ ਦੌਰਾਨ ਗਰਭਵਤੀ ਮਾਂਵਾਂ ਦੀ ਸਿਹਤ ਤੇ ਸਹੂਲਤਾਂ ਸਬੰਧੀ ਮੁਫਤ ਜਾਣਕਾਰੀ ਦਿੱਤੀ ਜਾਵੇਗੀ ਤੇ ਲੋੜੀਂਦੇ ਲੈਬ ਟੈਸਟ ਮੁਫਤ ਕੀਤੇ ਜਾਣਗੇ।

ਅਜੀਤ ਡੈਸਕ 10-10-2026
ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਸਰਬ ਸੁੱਖ ਹਸਪਤਾਲ ਬਟਾਲਾ ਵਿਖੇ ‘ਮਾਂ ਤੇ ਬੱਚਾ’ ਹਫ਼ਤਾ ਜੋ 7 ਅਕਤੂਬਰ ਤੋਂ ਸ਼ੁਰੂ ਹੋਇਆ ਹੈ, 14 ਅਕਤੂਬਰ ਤੱਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਹਿਰ ਡਾਕਟਰ ਹਰਨੂਰ ਕੌਰ ਨੇ ਦੱਸਿਆ ਕਿ ਇਸ ਦੌਰਾਨ ਗਰਭਵਤੀ ਮਾਂਵਾਂ ਦੀ ਸਿਹਤ ਤੇ ਸਹੂਲਤਾਂ ਸਬੰਧੀ ਮੁਫਤ ਜਾਣਕਾਰੀ ਦਿੱਤੀ ਜਾਵੇਗੀ ਤੇ ਲੋੜੀਂਦੇ ਲੈਬ ਟੈਸਟ ਮੁਫਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸਿਹਤਮੰਦ ਤੇ ਆਮ ਜਣੇਪੇ ਲਈ ਮੁਫ਼ਤ ਵਿਸ਼ੇਸ਼ ਖੁਰਾਕ ਸੂਚੀ ਮੁਹੱਈਆ ਕਰਵਾਈ ਜਾਵੇਗੀ।
ਪਿਛਲੀ ਖ਼ਬਰ ਮੰਤਰੀ ਮੁੰਡੀਆਂ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਲਾਟੋ ਦਾਣਾ ਦੇ 60 ਪਰਿਵਾਰਾਂ ਨੂੰ ਸੌਂਪੇ ਮਾਲਕੀ ਦਸਤਾਵੇਜ਼ ਅਗਲੀ ਖ਼ਬਰ ਗੁਡਵਿਲ ਸਕੂਲ ਦਾ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।